ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਮਾਰਕਫੈਡ ਵੱਲੋਂ  ਗਿਜਾਈ ਵਸਤੂਆਂ ਦੀ ਵੰਡ ਤੋਂ ਪਹਿਲਾਂ ਕੀਤੀ ਕੁਆਲਿਟੀ ਚੈੱਕ

ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਮਾਰਕਫੈਡ ਵੱਲੋਂ  ਗਿਜਾਈ ਵਸਤੂਆਂ ਦੀ ਵੰਡ ਤੋਂ ਪਹਿਲਾਂ ਕੀਤੀ ਕੁਆਲਿਟੀ ਚੈੱਕ

ਐਸ.ਏ.ਐਸ. ਨਗਰ, 22 ਜੁਲਾਈ: ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ 22 ਜੁਲਾਈ ਨੂੰ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਗਿਜਾਈ ਵਸਤੂਆਂ ਦੀ ਸਪਲਾਈ ਦੀ ਵੰਡ ਕਰਨ ਤੋਂ ਪਹਿਲਾਂ ਬਲਾਕ ਪੱਧਰ ਤੇ ਆਂਗਣਵਾੜੀ ਸੈਂਟਰ ਸੋਹਾਣਾ 6 ਵਿਖੇ ਸ਼੍ਰੀਮਤੀ ਗੁਰਸਿਮਰਨ ਕੌਰ ਬਾਲ ਵਿਕਾਸ ਪ੍ਰੋਜ਼ੈਕਟ ਅਫਸਰ, ਐਸ.ਏ.ਐਸ ਨਗਰ, ਬਲਾਕ ਖਰੜ-2 ਦੀ ਪ੍ਰਧਾਨਗੀ ਹੇਠ ਸਰਕਲ ਸੁਪਰਵਾਈਜ਼ਰਾਂ, ਬਲਾਕ ਕੋਆਰਡੀਨੇਟਰ ਅਤੇ ਆਂਗਣਵਾੜੀ ਵਰਕਰਾਂ, […]

ਐਸ.ਏ.ਐਸ. ਨਗਰ, 22 ਜੁਲਾਈ:

ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ 22 ਜੁਲਾਈ ਨੂੰ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਗਿਜਾਈ ਵਸਤੂਆਂ ਦੀ ਸਪਲਾਈ ਦੀ ਵੰਡ ਕਰਨ ਤੋਂ ਪਹਿਲਾਂ ਬਲਾਕ ਪੱਧਰ ਤੇ ਆਂਗਣਵਾੜੀ ਸੈਂਟਰ ਸੋਹਾਣਾ 6 ਵਿਖੇ ਸ਼੍ਰੀਮਤੀ ਗੁਰਸਿਮਰਨ ਕੌਰ ਬਾਲ ਵਿਕਾਸ ਪ੍ਰੋਜ਼ੈਕਟ ਅਫਸਰ, ਐਸ.ਏ.ਐਸ ਨਗਰ, ਬਲਾਕ ਖਰੜ-2 ਦੀ ਪ੍ਰਧਾਨਗੀ ਹੇਠ ਸਰਕਲ ਸੁਪਰਵਾਈਜ਼ਰਾਂ, ਬਲਾਕ ਕੋਆਰਡੀਨੇਟਰ ਅਤੇ ਆਂਗਣਵਾੜੀ ਵਰਕਰਾਂ, ਯੂਨੀਅਨ ਦੀ ਬਲਾਕ ਪ੍ਰਧਾਨ ਦੀ ਮੌਜੂਦਗੀ ਵਿੱਚ ਮਾਰਕਫੈਡ ਤੋਂ ਪ੍ਰਾਪਤ ਪ੍ਰੀਮਿਕਸ ਖਿਚੜੀ ਅਤੇ ਪ੍ਰੀਮਿਕਸ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਕੁਆਲਿਟੀ ਚੈੱਕ ਕੀਤੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣ ਯੋਗ ਹੈ।

Tags:

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ