ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

Date:

ਬਠਿੰਡਾ, 24 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਆਈਲੈਟਸ ਸੈਂਟਰ ਦਾ ਲਾਇਸੈਂਸ ਰੱਦ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s ICONIC IELTS.Main Ajit Road, St No.10-A Bathinda ਦੇ ਨਾਮ ਤੇ ਖੁਸ਼ਬੂ ਪਤਨੀ ਸ੍ਰੀ ਸਰਬਜੀਤ ਸਿੰਘ ਵਾਸੀ ਗਲੀ ਨੰਬਰ 19, ਵਾਰਡ ਨੰਬਰ 40, ਪ੍ਰਤਾਪ ਨਗਰ, ਬਠਿੰਡਾ ਨੂੰ

ਆਈਲੈਟਸ ਦਾ ਲਾਇਸੰਸ ਨੰਬਰ 156/ਸੀ.ਈ.ਏ ਮਿਤੀ 24-05-2021 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 22-05-2026 ਤੱਕ ਸੀ।

ਹੁਕਮ ਅਨੁਸਾਰ ਹੁਣ ਪ੍ਰਾਰਥਣ ਖੁਸ਼ਬੂ ਪਤਨੀ ਸ੍ਰੀ ਸਰਬਜੀਤ ਸਿੰਘ ਵਾਸੀ ਗਲੀ ਨੰਬਰ 19, ਵਾਰਡ ਨੰਬਰ 40, ਪ੍ਰਤਾਪ ਨਗਰ, ਬਠਿੰਡਾ ਵੱਲੋਂ ਲਿਖਤੀ ਤੌਰ ਤੇ ਦਰਖਾਸਤ ਪ੍ਰਾਪਤ ਹੋਈ ਹੈ ਕਿ ਉਹ ਆਪਣਾ ਲਾਇਸੰਸ ਰੀਨਿਊ ਨਹੀਂ ਕਰਵਾਉਣਾ ਚਾਹੁੰਦੀ। ਇਸ ਲਈ ਉਸਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

ਇਸ ਲਈ ਪ੍ਰਾਰਥਣ ਪਾਸੋਂ ਪ੍ਰਾਪਤ ਹੋਈ ਪ੍ਰਤੀਬੇਨਤੀ ਦੇ ਅਧਾਰ ਤੇ ਪੰਜਾਬ ਟਰੈਵਲ ਪ੍ਰੋਫੋਨਲ ਰੈਗੂਲੇਸ਼ਨ ਐਕਟ 2012 ਦੇ ਤਹਿਤ ਨਿਯਮ 2013 ਅਧੀਨ ਪ੍ਰਾਰਥਣ ਖੁਸ਼ਬੂ ਪਤਨੀ ਸ੍ਰੀ ਸਰਬਜੀਤ ਸਿੰਘ ਵਾਸੀ ਗਲੀ ਨੰਬਰ 19, ਵਾਰਡ ਨੰਬਰ 40, ਪ੍ਰਤਾਪ ਨਗਰ, ਬਠਿੰਡਾ ਨੂੰ ਆਈਲੈਟਸ ਦਾ ਲਾਇਸੰਸ ਨੰਬਰ 156/ਸੀ.ਈ.ਏ ਮਿਤੀ 24-05-2021 ਫਰਮ M/s ICONIC IELTS.Main Ajit Road, St No.10-A Bathinda ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੇ ਸੈਕਸ਼ਨ 6 (g) ਅਨੁਸਾਰ ਮਿਆਦ ਖਤਮ ਹੋਣ ਤੇ ਤਹਿਤ ਤੁਰੰਤ ਪ੍ਰਭਾਵ ਦੇ ਰੱਦ/ਕੈਂਸਲ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸ ਦੇ ਖੁੱਦ ਜਾਂ ਇਸਦੀ ਫਰਮ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋਂ ਜਿੰਮੇਵਾਰੀ ਹੋਵੇਗੀ ਅਤੇ ਇਸਦੀ ਭਰਪਾਈ ਕਰਨ ਦਾ ਜਿੰਮੇਵਾਰ ਹੋਵੇਗਾ/ਹੋਵੇਗੀ।

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...