ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਰੰਧਾਵਾ ਨੇ ਪਾਈ ਵੋਟ, ਬੋਲੇ-ਵੋਟਰਾਂ ‘ਤੇ ਹੈ ਪੂਰਾ ਭਰੋਸਾ

Candidate Randhawa cast his vote.

Candidate Randhawa cast his vote.

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਪੰਜਾਬ ‘ਚ ਆਖ਼ਰੀ ਗੇੜ ਦੀਆਂ ਵੋਟਾਂ ਪੈ ਰਹੀਆਂ ਹਨ। ਇਸ ਦਰਮਿਆਨ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਵੋਟ ਪਾਈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੋਟਰਾਂ ‘ਤੇ ਪੂਰਾ ਭਰੋਸਾ ਹੈ।

ਲੋਕ ਪਾਰਟੀ ਨੂੰ ਨਹੀਂ ਦੇਖਦੇ, ਸਗੋਂ ਇਹ ਦੇਖਦੇ ਹਨ ਕਿ ਕੰਮ ਕੌਣ ਕਰ ਰਿਹਾ ਹੈ ਅਤੇ ਸਾਡੀ ਲੜਾਈ ਕੌਣ ਲੜੇਗਾ। ਸਾਡੇ ਨਾਲ ਕੌਣ ਖੜ੍ਹੇਗਾ। ਸਾਡੇ ਲਈ ਸੰਸਦ ‘ਚ ਜਾ ਕੇ ਕੌਣ ਆਵਾਜ਼ਾ ਚੁੱਕੇਗਾ। ਰੰਧਾਵਾ ਨੇ ਕਿਹਾ ਕਿ ਲੋਕਾਂ ਦੇ ਦਿਮਾਗ ‘ਚ ਇਹੀ ਗੱਲ ਚੱਲ ਰਹੀ ਹੈ ਕਿ ਉਨ੍ਹਾਂ ਨੂੰ ਮਜ਼ਬੂਤ ਆਗੂ ਚਾਹੀਦਾ ਹੈ।Candidate Randhawa cast his vote.

also read :- ਜਾਣੋ ਤੰਬਾਕੂ ਜਿਗਰ ਨੂੰ ਕਿਵੇਂ ਪਹੁੰਚਾਉਂਦਾ ਹੈ ਨੁਕਸਾਨ ? ਇਨ੍ਹਾਂ ਗੰਭੀਰ ਬਿਮਾਰੀਆਂ ਦਾ ਵੱਧ ਜਾਂਦਾ ਹੈ ਖਤਰਾ

ਰੰਧਾਵਾ ਨੇ ਕਿਹਾ ਕਿ ਸੰਸਦ ‘ਚ ਗੁਰਦਾਸਪੁਰ ਦੀ ਆਵਾਜ਼ ਚੁੱਕੇਗੀ ਜਾਵੇਗੀ, ਜੋ ਕਿ ਪੂਰੇ ਹਿੰਦੋਸਤਾਨ ‘ਚ ਗੂੰਜੇਗੀ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਦੱਸਾਂਗੇ ਕਿ ਸਰਹੱਦੀ ਇਲਾਕੇ ਦੀਆਂ ਕੀ-ਕੀ ਸਮੱਸਿਆਵਾਂ ਹਨ।Candidate Randhawa cast his vote.

[wpadcenter_ad id='4448' align='none']