Saturday, January 25, 2025

National

ਦੇਸ਼ ‘ਚ ਬਣਾਈ ਜਾਵੇਗੀ ਦੋ ਲੱਖ ਸਹਿਕਾਰੀ ਸਭਾਵਾਂ; Vibrant Village ਸਕੀਮ ਨੂੰ ਵੀ ਮਨਜ਼ੂਰੀ

ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈਸ ਬ੍ਰੀਫਿੰਗ ਦੌਰਾਨ ਫੈਸਲਿਆਂ ਦੀ ਜਾਣਕਾਰੀ...

ਭਾਰਤ-ਚੀਨ ਸਰਹੱਦੀ ਵਿਵਾਦ ਦਰਮਿਆਨ ਸਰਕਾਰ ਦਾ ਵੱਡਾ ਫੈਸਲਾ, ਸੁਰੱਖਿਆ ਵਧਾਈ ਜਾਵੇਗੀ; ਸੰਚਾਲਨ ਆਧਾਰ ਕੀਤਾ ਜਾਵੇਗਾ ਸਥਾਪਿਤ

ਪੂਰਬੀ ਲੱਦਾਖ 'ਚ ਅਸਲ ਕੰਟਰੋਲ ਰੇਖਾ (LAC) 'ਤੇ ਭਾਰਤ ਅਤੇ ਚੀਨ ਵਿਚਾਲੇ ਟਕਰਾਅ ਹੈ। ਅਜਿਹੇ 'ਚ ਦੋਹਾਂ ਦੇਸ਼ਾਂ ਵਿਚਾਲੇ ਫੌਜੀ ਪੱਧਰ ਦੀ ਗੱਲਬਾਤ ਦੇ...

ਲੋਕਹਿਤ ‘ਚ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ

ਮੁੱਖ ਮੰਤਰੀ ਨੇ ਪੰਜਾਬ ਦੇ ਤਿੰਨ ਹੋਰ ਟੋਲ ਪਲਾਜ਼ੇ (ਨੰਗਲ ਸ਼ਹੀਦਾਂ, ਮਾਨਗੜ੍ਹ  ਅਤੇ ਮਜਾਰੀ ਟੋਲ) ਕਰਵਾਏ ਬੰਦ ਲੋਕਾਂ ਦੇ ਹਰ ਰੋਜ਼ ਬਚਣਗੇ 10.52 ਲੱਖ ਰੁਪਏਟੋਲ...

ਵਿਧਾਇਕਾਂ ਨੂੰ ਵਿਧਾਨਕ ਕਾਰਜਪ੍ਰਣਾਲੀ ਦੀ ਸੁਚਾਰੂ ਜਾਣਕਾਰੀ ਦੇਣ ਲਈ ਉਲੀਕਿਆ ਓਰੀਐਂਟੇਸ਼ਨ ਪ੍ਰੋਗਰਾਮ: ਕੁਲਤਾਰ ਸਿੰਘ ਸੰਧਵਾਂ

ਵਿਧਾਨ ਸਭਾ ਸਪੀਕਰ ਦਾ ਸੁਝਾਅ: ਵਿਧਾਨ ਸਭਾ ਮੈਨੁਅਲ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਵਿਧਾਇਕਸਾਡੀ ਗੱਲ ਸੁਣੀ ਹੁੰਦੀ ਤਾਂ ਸਾਲ ਭਰ ਖੇਤੀਬਾੜੀ ਕਾਨੂੰਨਾਂ ਦਾ...

ਆਮਦਨ ਕਰ ਵਿਭਾਗ ਵੱਲੋਂ BBC ਦੇ ਦਿੱਲੀ ਦਫ਼ਤਰ ‘ਤੇ ਛਾਪੇ

ਕਾਂਗਰਸ ਨੇ ਬੀਬੀਸੀ ਦਫ਼ਤਰ ਵਿੱਚ ਆਮਦਨ ਕਰ ਵਿਭਾਗ (tax department) ਦੇ ਸਰਵੇ ਨੂੰ ਅਣਐਲਾਨੀ ਐਮਰਜੈਂਸੀ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ, 'ਪਹਿਲਾਂ ਬੀਬੀਸੀ ਦੀ...

Popular

Subscribe

spot_imgspot_img