Friday, January 24, 2025

Punjab

30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਮਾਲੇਰਕੋਟਲਾ 22 ਜਨਵਰੀ :                    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ ।                        ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਔਰਤਾਂ ਦਾ ਮੁਫ਼ਤ ਹੈਲਥ ਚੈੱਕਅਪ ਕਰਨ ਦੇ ਨਾਲ ਮੁਢਲੇ ਟੈਸਟ ਵੀ ਮੁਫ਼ਤ ਕੀਤੇ...

ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ

ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ...

ਡਿਪਟੀ ਕਮਿਸਨਰ ਪਠਾਨਕੋਟ ਨੇ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੋਰਾ

ਪਠਾਨਕੋਟ: 22 ਜਨਵਰੀ 2025 (    ) :- ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਦੇ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ...

ਪੰਜਾਬੀ ਦੇਸ਼ ਲਈ ਜਾਨਾਂ ਵਾਰਨ ਵਾਲੀ ਕੌਮ ਹੈ, ਨਾ ਕੇ ਸੁਰੱਖਿਆ ਲਈ ਖਤਰਾ -ਧਾਲੀਵਾਲ

ਅੰਮ੍ਰਿਤਸਰ, 22 ਜਨਵਰੀ 2025-- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰਿਆੜ ਵਿਖੇ ਕੂਕਾ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ...

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ

ਫ਼ਰੀਦਕੋਟ 22 ਜਨਵਰੀ, 2025 ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਉੱਚ ਦਰਜੇ ਦੇ ਮਿਆਰੀ ਬੀਜ ਅਤੇ ਖਾਦ ਪਦਾਰਥ ਦੇਣ ਲਈ ਪੰਜਾਬ ਸਰਕਾਰ...

Popular

Subscribe

spot_imgspot_img