ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਫੜਿਆ ਭਾਜਪਾ ਦਾ ਪੱਲਾ

ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਫੜਿਆ ਭਾਜਪਾ ਦਾ ਪੱਲਾ

 Caught the lead of the BJP ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਦਾ ਪਾਰਟੀ ਵਿਚ ਸੁਆਗਤ ਕੀਤਾ। ਇਸ ਦੌਰਾਨ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਵੀ ਮੌਜੂਦ ਰਹੇ। Caught the lead of the BJP also read :- ਪੰਜਾਬ ਵਿਚ ਗਰਮੀ […]

 Caught the lead of the BJP

ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਦਾ ਪਾਰਟੀ ਵਿਚ ਸੁਆਗਤ ਕੀਤਾ। ਇਸ ਦੌਰਾਨ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਵੀ ਮੌਜੂਦ ਰਹੇ। Caught the lead of the BJP

also read :- ਪੰਜਾਬ ਵਿਚ ਗਰਮੀ ਨੇ ਤੋੜੇ ਰਿਕਾਰਡ, ਇਸ ਸ਼ਹਿਰ ‘ਚ ਸਭ ਤੋਂ ਵੱਧ ਤਾਪਮਾਨ

ਦੱਸ ਦਈਏ ਕਿ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ ਮਨਪ੍ਰੀਤ ਬਾਦਲ ਦੇ ਕਰੀਬੀ ਰਹੇ ਹਨ ਤੇ ਅਕਾਲੀ ਦਲ ਛੱਡ ਕੇ ਮਨਪ੍ਰੀਤ ਬਾਦਲ ਵੱਲੋਂ ਬਣਾਈ ਨਵੀਂ ਪਾਰਟੀ ਵਿਚ ਪੀਪਲਸ ਪਾਰਟੀ ਆਫ਼ ਪੰਜਾਬ ਵਿਚ ਸ਼ਾਮਲ ਹੋ ਗਏ ਸਨ। ਇਸ ਮਗਰੋਂ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ। 2022 ਵਿਚ ਜਲੰਧਰ ਲੋਕ ਸਭਾ ਸੀਟ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। Caught the lead of the BJP