CENTRE OF EXCELLENCE PHAGWARA

ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ

ਚੰਡੀਗੜ੍ਹ, 19 ਜੁਲਾਈ: CENTRE OF EXCELLENCE PHAGWARA ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ‘ਸੈਂਟਰ ਆਫ਼ ਐਕਸੀਲੈਂਸ’ (ਸੀ.ਓ.ਈ.) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ,  ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ (ਜੌਬ […]
Punjab 
Read More...

Advertisement