Wednesday, January 15, 2025

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਮਾਨਸੈਂਡਵਾਲ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਰੱਖਿਆ ਨੀਂਹ ਪੱਥਰ ਰੱਖਿਆ

Date:

ਫ਼ਤਹਿਗੜ੍ਹ ਚੂੜੀਆਂ(ਬਟਾਲਾ), 15 ਜਨਵਰੀ (   ) ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਾਨਸੈਂਡਵਾਲ ਵਿਖੇ ਸ.ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਫ੍ਯਤਿਹਗੜ੍ਹ ਚੂੜੀਆਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਦ੍ਰਿੜ ਸੰਕਲਪ ਹਨ ਅਤੇ ਉਹ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ-ਨਾਲ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਪੁਜਦਾ ਕਰਨ ਨੂੰ ਯਕੀਨੀ ਬਣਾ ਰਹੇ ਹਨ।

ਇਸ ਮੌਕੇ ਸਰਪੰਚ ਜਸਪਾਲ ਸਿੰਘ , ਹਰਪਾਲ ਸਿੰਘ, ਮੰਗਤ ਰਾਮ, ਜਸਵੰਤ ਸਿੰਘ ,ਅਜੀਤ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ ,ਜਸਪਿੰਦਰ ਸਿੰਘ, ਮਨਿੰਦਰ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਪੀਏ ਕਰਮਜੀਤ ਸਿੰਘ ,ਮਲਜਿੰਦਰ ਸਿੰਘ ਪੁਰੀਆ ,ਗੁਰਬਿੰਦਰ ਸਿੰਘ ਕਾਦੀਆਂ, ਰਘਬੀਰ ਸਿੰਘ ਅਠਵਾਲ, ਕੁਲਬੀਰ ਸਿੰਘ ਪੰਨੂ ,ਗਗਨਦੀਪ ਸਿੰਘ ਕੋਟਲਾ ਬਾਮਾ ,ਹਰਪ੍ਰੀਤ ਸਿੰਘ ਖਜਾਨਾਕੋਟ ,ਕਰਨ ਬਾਠ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...