ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਬਦਲਾਅ

Changes in prices
Changes in prices

19 AUGUST,2023

Changes in prices ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਬਦਲਾਅ ਆਇਆ ਹੈ। ਸਰਾਫਾ ਬਾਜ਼ਾਰ ‘ਚ ਸੋਨਾ ਸਸਤਾ ਹੋ ਕੇ 59,250 ਰੁਪਏ ਤੋਂ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦਾ ਰੇਟ ‘ਚ ਵਾਧਾ ਹੋਇਆ ਹੈ ਅਤੇ ਹੁਣ ਇਹ 73,500 ਰੁਪਏ ‘ਚ ਵਿਕ ਰਿਹਾ ਹੈ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ।  ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ 50 ਰੁਪਏ ਡਿੱਗ ਕੇ 59,250 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 59,300 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ।

READ ALSO : ChatGPT ਦੀ ਡਿਵੈਲਪਰ ਕੰਪਨੀ OpenAI 2024 ਵਿੱਚ ਹੋ ਸਕਦੀ ਹੈ

22 ਕੈਰੇਟ ਸੋਨੇ ਦੀ ਕੀਮਤ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਬਦਲਾਅ ਆਇਆ ਹੈ। ਸਰਾਫਾ ਬਾਜ਼ਾਰ ‘ਚ ਸੋਨਾ ਸਸਤਾ ਹੋ ਕੇ 59,250 ਰੁਪਏ ਤੋਂ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦਾ ਰੇਟ ‘ਚ ਵਾਧਾ ਹੋਇਆ ਹੈ ਅਤੇ ਹੁਣ ਇਹ 73,500 ਰੁਪਏ ‘ਚ ਵਿਕ ਰਿਹਾ ਹੈ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ।  ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ 50 ਰੁਪਏ ਡਿੱਗ ਕੇ 59,250 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 59,300 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ।Changes in prices

24 ਕੈਰੇਟ ਸੋਨੇ ਦੀ ਕੀਮਤ ਅੱਜ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 59,170 ਰੁਪਏ ‘ਤੇ ਚੱਲ ਰਿਹਾ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 59,170 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 47,336 ਰੁਪਏ ਹੈ। ਜੋ ਕੀ ਕੱਲ੍ਹ 47,336 ਰੁਪਏ ਸੀ। Changes in prices

[wpadcenter_ad id='4448' align='none']