ਪੰਜਾਬ ਦੇ ਮੌਸਮ ਵਿੱਚ ਤਬਦੀਲੀ ਦਾ ਦੌਰ ਜਾਰੀ; ਤਾਪਮਾਨ ਵਿਚ ਗਿਰਾਵਟ !

Changes in the weather

Changes in the weather ਪੰਜਾਬ ਦੇ ਮੌਸਮ ‘ਚ ਬਦਲਾਅ ਦਾ ਦੌਰ ਜਾਰੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਹਲਕੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਲੋਕਾਂ ਨੇ ਹਲਕੀ ਠੰਢ ਮਹਿਸੂਸ ਕੀਤੀ।

ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਦੋ ਦਿਨਾਂ ਤੱਕ ਮੌਸਮ ਸਾਫ਼ ਰਹੇਗਾ, ਜਦੋਂ ਕਿ 14 ਅਤੇ 15 ਅਕਤੂਬਰ ਨੂੰ ਮੌਸਮ ਮੁੜ ਬਦਲ ਜਾਵੇਗਾ ਅਤੇ ਕਈ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਦੇ ਮੌਸਮ ਵਿੱਚ ਤਬਦੀਲੀ ਦਾ ਦੌਰ ਜਾਰੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਹਲਕੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਲੋਕਾਂ ਨੇ ਹਲਕੀ ਠੰਢ ਮਹਿਸੂਸ ਕੀਤੀ।

READ ALSO : ‘ਬਿਲ ਲਿਆਓ ਇਨਾਮ ਪਾਓ’; ਸਤੰਬਰ ਲਈ 227 ਨੇ ਜਿੱਤੇ 13 ਲੱਖ ਰੁਪਏ ਤੋਂ ਵੱਧ ਦੇ ਇਨਾਮ – ਹਰਪਾਲ ਸਿੰਘ ਚੀਮਾ

ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਦੋ ਦਿਨਾਂ ਤੱਕ ਮੌਸਮ ਸਾਫ਼ ਰਹੇਗਾ, ਜਦੋਂ ਕਿ 14 ਅਤੇ 15 ਅਕਤੂਬਰ ਨੂੰ ਮੌਸਮ ਮੁੜ ਬਦਲ ਜਾਵੇਗਾ ਅਤੇ ਕਈ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੀਂਹ ਕਾਰਨ ਜਿੱਥੇ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਮੀ ਆਈ ਹੈ, ਉੱਥੇ ਹੀ ਹਵਾ ਵਿੱਚ ਫੈਲ ਰਹੇ ਪ੍ਰਦੂਸ਼ਣ ਤੋਂ ਵੀ ਕੁਝ ਰਾਹਤ ਮਿਲੀ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ 14 ਤੋਂ 16 ਅਕਤੂਬਰ ਤੱਕ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।Changes in the weather

ਮੀਂਹ ਕਾਰਨ ਮੰਗਲਵਾਰ ਨੂੰ ਦਿਨ ਦਾ ਤਾਪਮਾਨ ਸੋਮਵਾਰ ਦੇ ਮੁਕਾਬਲੇ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਘੱਟ ਰਿਹਾ। ਜ਼ਿਆਦਾਤਰ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।Changes in the weather