Friday, December 27, 2024

‘ਆਪ’ ਪੰਜਾਬ ਇਕਾਈ ਦੇ ਅਹੁਦੇਦਾਰਾਂ ਦੇ ਐਲਾਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

Date:

Chief Minister Bhagwant Mann’s tweetਆਮ ਆਦਮੀ ਪਾਰਟੀ ਵਲੋਂ ਪੰਜਾਬ ਇਕਾਈ ਲਈ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਜਾਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਈਮਾਨਦਾਰੀ ਅਤੇ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰਨ ਦੀ ਉਮੀਦ ਵੀ ਜਤਾਈ ਹੈ। Chief Minister Bhagwant Mann’s tweet

also read :- ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਹਰਪ੍ਰੀਤ ਸਿੰਘ ਗ੍ਰਿਫਤਾਰ

ਆਮ ਆਦਮੀ ਪਾਰਟੀ ਨੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ‘ਆਪ’ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪ੍ਰਿੰਸੀਪਲ ਬੁੱਧਰਾਮ ਲਗਾਤਾਰ ਦੋ ਵਾਰ ਬੁਢਲਾਡਾ ਤੋਂ ਜਿੱਤ ਹਾਸਲ ਕਰ ਚੁੱਕੇ ਹਨ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਹਨ। ਇਸ ਤੋਂ ਇਲਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉੱਪ ਪ੍ਰਧਾਨ, ਜਸਵੀਰ ਸਿੰਘ ਰਾਜਾ ਗਿੱਲ ਨੂੰ ਉੱਪ ਪ੍ਰਧਾਨ, ਜਗਦੀਪ ਸਿੰਘ ਕਾਕਾ ਬਰਾੜ ਨੂੰ ਉੱਪ ਪ੍ਰਧਾਨ, ਤਰੁਣਪ੍ਰੀਤ ਸਿੰਘ ਸੂੰਡ ਨੂੰ ਉੱਪ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।Chief Minister Bhagwant Mann’s tweet

Share post:

Subscribe

spot_imgspot_img

Popular

More like this
Related