Chief Minister's Pilgrimage Scheme

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਮੇਤ ਇਨ੍ਹਾਂ ਹੋਰ ਵੱਡੇ ਫ਼ੈਸਲਿਆਂ 'ਤੇ ਲੱਗੀ ਮੋਹਰ

ਚੰਡੀਗੜ੍ਹ- ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਕੈਬਨਿਟ ਮੀਟਿੰਗ ਸੱਦੀ ਗਈ ਸੀ ਜਿਸ ਵਿੱਚ ਕਈ ਤਰ੍ਹਾਂ ਦੇ ਮਾਮਲਿਆਂ ਉੱਤੇ ਫ਼ੈਸਲਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ। ਇਸ ਦੌਰਾਨ ਹੀ ਮੀਟਿੰਗ ਵਿੱਚ ਤੀਰਥ ਯਾਤਰਾ ਸਕੀਮ ਉੱਤੇ ਮੋਹਰ ਲੱਗ ਚੁੱਕੀ ਹੈ। ਜਿਸ...
Punjab  Breaking News 
Read More...

Advertisement