ਸਿਵਲ ਸਰਜਨ ਡਾ. ਚੰਦਰ ਸ਼ੇਖਰ ਵਲੋਂ ਸੀ.ਐਚ.ਸੀ. ਖੂਈ ਖੇੜਾ ਦਾ ਕੀਤਾ ਅਚਾਨਕ ਦੋਰਾ

ਸਿਵਲ ਸਰਜਨ ਡਾ. ਚੰਦਰ ਸ਼ੇਖਰ ਵਲੋਂ ਸੀ.ਐਚ.ਸੀ. ਖੂਈ ਖੇੜਾ ਦਾ ਕੀਤਾ ਅਚਾਨਕ ਦੋਰਾ

ਫਾਜਿਲਕਾ, 27 ਮਾਰਚ(): ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਵਲੋਂ ਸੀ.ਐਚ.ਸੀ ਖੂਈ ਖੇੜਾ ਦਾ ਦੋਰਾ ਕੀਤਾ ਗਿਆ । ਇਸ ਸਮੇਂ ਉਨ੍ਹਾ ਨਾਲ ਡਾ. ਅਮਨਾ ਕੰਬੋਜ, ਡਾ. ਗੋਰੀ ਸ਼ੰਕਰ ਅਤੇ ਸੀ.ਐਚ.ਸੀ. ਸਟਾਫ ਮੌਜੂਦ ਸੀ।ਇਸ ਮੌਕੇ ਉਨ੍ਹਾ ਵਲੋਂ ਓਟ ਕਲੀਨਿਕ, ਜੱਚਾ ਬੱਚਾ ਵਾਰਡ, ਡਿਸਪੈਂਸਰੀ, ਦਵਾਈਆਂ ਦਾ ਸਟਾਕ, ਲੈਬ ਦਾ ਨਰਿਖਣ ਕੀਤਾ ਗਿਆ । ਇਸ ਮੌਕੇ ਉਨ੍ਹਾ ਸਟਾਫ ਨਾਲ […]

ਫਾਜਿਲਕਾ, 27 ਮਾਰਚ():
 ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਵਲੋਂ ਸੀ.ਐਚ.ਸੀ ਖੂਈ ਖੇੜਾ ਦਾ ਦੋਰਾ ਕੀਤਾ ਗਿਆ । ਇਸ ਸਮੇਂ ਉਨ੍ਹਾ ਨਾਲ ਡਾ. ਅਮਨਾ ਕੰਬੋਜ, ਡਾ. ਗੋਰੀ ਸ਼ੰਕਰ ਅਤੇ ਸੀ.ਐਚ.ਸੀ. ਸਟਾਫ ਮੌਜੂਦ ਸੀ।
ਇਸ ਮੌਕੇ ਉਨ੍ਹਾ ਵਲੋਂ ਓਟ ਕਲੀਨਿਕ, ਜੱਚਾ ਬੱਚਾ ਵਾਰਡ, ਡਿਸਪੈਂਸਰੀ, ਦਵਾਈਆਂ ਦਾ ਸਟਾਕ, ਲੈਬ ਦਾ ਨਰਿਖਣ ਕੀਤਾ ਗਿਆ । ਇਸ ਮੌਕੇ ਉਨ੍ਹਾ ਸਟਾਫ ਨਾਲ ਬੈਠਕ ਵੀ ਕੀਤੀ ਅਤੇ ਮੌਜੂਦ ਸਟਾਫ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਆਪਣੀ ਡਿਊਟੀ ਪ੍ਰਤਿ ਇਮਾਨਦਾਰ ਰਹਿਣ ਅਤੇ ਹਸਪਤਾਲ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।

Tags:

Latest

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ
ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ