Tuesday, January 7, 2025

ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਬਾਰਵੀਂ ਦੇ ਵਿਦਿਆਰਥੀਆਂ ਨੇ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੀਤੀ ਵਿਜਿਟ

Date:

ਅੰਮ੍ਰਿਤਸਰ 19 ਜੁਲਾਈ 2024–

        ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਕਰੀਅਰ ਗਾਈਡੈਂਸ ਦਿੱਤੀ ਜਾਂਦੀ ਹੈ। ਇਸ ਕੌਂਸਲਿੰਗ ਕੜੀ ਵਿੱਚ ਅੱਜ ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਵਿਜਿਟ ਕੀਤਾ। ਵਿਦਿਆਰਥੀਆਂ ਨੂੰ ਵਰਤਮਾਨ ਦੇ ਅਤੇ ਭਵਿੱਖ ਇਮਪਲੋਇਮੈਂਟ ਮਾਰਕੀਟ ਵਿੱਚ ਮਹੱਤਵਪੁਰਨ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕਰੀਅਰ ਕੌਸਲਰ ਵਿਭਾਗ ਦੇ ਮੁਖੀ ਵਰੂਣ ਨਈਅਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੈਡੀਕਲ, ਨੋਨ-ਮੈਡੀਕਲ, ਆਰਟਸ ਅਤੇ ਕਾਮਰਸ ਵੱਖ-ਵੱਖ ਖੇਤਰਾਂ ਵਿੱਚ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਤੇ ਸ਼੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਿਵੇਂ ਕੀਤੀ ਜਾਂਦੀ ਹੈ, ਬਾਰੇ  ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ। ਕਰੀਅਰ ਕਾਉਂਸਲਰ ਸ਼੍ਰੀ ਗੋਰਵ ਕੁਮਾਰ, ਵੱਲੋ ਵਿਦਿਆਰਥੀਆਂ ਨੂੰ ਵਿਦੇਸ਼ੀ ਰੋਜਗਾਰ ਅਤੇ ਵਿਦੇਸ਼ੀ ਪੜ੍ਹਾਈ ਸਬੰਧੀ ਜਾਣਕਾਰੀ ਦਿੱਤੀ ਗਈ।

Share post:

Subscribe

spot_imgspot_img

Popular

More like this
Related

ਪੰਜਾਬ ‘ਚ ਲਗਾਤਾਰ ਦੂਜੇ ਦਿਨ ਸਰਕਾਰੀ ਬੱਸਾਂ ਬੰਦ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ

 PRTC Government Employees  ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ...

ਭੁੱਖ ਹੜਤਾਲ ‘ਤੇ ਬੈਠੇ ਡੱਲੇਵਾਲ ਅਚਾਨਕ ਹੋਏ ਬੇਹੋਸ਼ , ਪਲਸ ਰੇਟ ਅਤੇ BP ਹੋਇਆ ਘੱਟ

 Jagjit Singh Dallewal Health ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ...

ਖੰਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਗਿਆ ਨਜ਼ਰਬੰਦ

MP Amritpal father ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ...