Friday, December 27, 2024

ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਹਰਪ੍ਰੀਤ ਸਿੰਘ ਗ੍ਰਿਫਤਾਰ

Date:

ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫਲਤਾ ਮਿਲੀ ਹੈ। ਟਾਸਕ ਫੋਰਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਖਾਸ ਸਾਥੀ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਇਕ ਟਵੀਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।Close associate of Goldie Brar arrested

also read :- 14 ਜੂਨ ਨੂੰ ਹਰਿਆਣਾ ਬੰਦ ਦਾ ਐਲਾਨ, MSP ਸਣੇ 25 ਮੰਗਾਂ ਨੂੰ ਲੈ ਕੇ ਖਾਪਾਂ ਤੇ ਕਿਸਾਨਾਂ ਨੇ ਲਿਆ ਫ਼ੈਸਲਾ

ਜਾਣਕਾਰੀ ਅਨੁਸਾਰ 10 ਨਵੰਬਰ 2022 ਨੂੰ ਗੈਂਗਸਟਰਾਂ ਨੇ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ।Close associate of Goldie Brar arrested

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਦਾ ਸੰਪਰਕ ਲੰਬੇ ਸਮੇਂ ਤੋਂ ਵਿਦੇਸ਼ ਵਿੱਚ ਬੈਠੇ ਗੋਲਡੀ ਬਰਾੜ ਨਾਲ ਸੀ। ਪੁੱਛਗਿੱਛ ‘ਚ ਵੱਡੇ ਖੁਲਾਸੇ ਹੋ ਰਹੇ ਹਨ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕੀਤੀ ਜਾ ਰਹੀ ਸੀ।Close associate of Goldie Brar arrested


Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...