CM DARES SGPC

ਮੁੱਖ ਮੰਤਰੀ ਦਾ ਸ਼੍ਰੋਮਣੀ ਕਮੇਟੀ ਨੂੰ ਸਵਾਲ; ਤੁਸੀਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਅਧਿਕਾਰ ਸਿਰਫ਼ ਇਕ ਚੈਨਲ ਨੂੰ ਸੌਂਪਣ ਲਈ ਉਤਾਵਲੇ ਕਿਉਂ ਹੋ?

CM DARES SGPC ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਸਭ ਲਈ ਮੁਫ਼ਤ ਕਰਨ ਦੀ ਬਜਾਏ ਸਿਰਫ਼ ਇਕ ਚੈਨਲ ਨੂੰ ਦੇਣ ਲਈ ਕਾਹਲ ਕਿਉਂ ਦਿਖਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ […]
Punjab  Breaking News 
Read More...

Advertisement