Thursday, January 2, 2025

ਅੱਜ ਨੌਜਵਾਨਾਂ ਨੂੰ ਸੌਗਾਤ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ

Date:

 CM will give gifts to the youth
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਮਿਸ਼ਨ ਰੁਜ਼ਗਾਰ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੌਜਵਾਨਾਂ ਨੂੰ ਨਿਯੁਕਤ ਪੱਤਰ ਵੰਡਣਗੇ। ਉਨ੍ਹਾਂ ਵੱਲੋਂ ਅੱਜ ਸਿਹਤ ਵਿਭਾਗ ਵਿਚ ਚੁਣੇ ਗਏ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। CM will give gifts to the youth

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2024)

ਜਾਣਕਾਰੀ ਮੁਤਾਬਕ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਚ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੇ ਹਨ। ਦੱਸ ਦਈਏ ਕਿ ਪੰਜਾਬ ਵਿਚ ‘ਆਪ’ ਸਰਕਾਰ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ 44, 974 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਇਹ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ, ਜਿਸ ਨਾਲ ਕਈ ਪਰਿਵਾਰਾਂ ਦਾ ਭਵਿੱਖ ਸੁਧਰ ਰਿਹਾ ਹੈ।CM will give gifts to the youth

Share post:

Subscribe

spot_imgspot_img

Popular

More like this
Related