ਜਿੱਤ ਦੀ ਵਧਾਈ ਦੇਣ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚਣਗੇ CM ਮਾਨ

Date:

CM will reach Kejriwal’s house ਜਲੰਧਰ ‘ਚ ਆਮ ਆਦਮੀ ਪਾਰਟੀ ਲਗਾਤਾਰ ਜਿੱਤ ਵੱਲ ਵੱਧ ਰਹੀ ਹੈ। ਆਪ ਉਮੀਦਵਾਰ ਨੂੰ ਜ਼ਬਰਦਸਤ ਲੀਡ ਮਿਲ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਆਪ ਦੀਆਂ ਵੋਟਾਂ ਦਾ ਅੰਕੜਾ 2 ਲੱਖ ਤੋਂ ਪਾਰ ਕਰ ਚੁੱਕਿਆ ਹੈ। ਆਪ ਦੇ ਸੁਸ਼ੀਲ ਰਿੰਕੂ ਲਗਾਤਾਰ ਅੱਗੇ ਚੱਲ ਰਹੇ ਹਨ। CM will reach Kejriwal’s house

ALSO READ :- ਭਾਜਪਾ ਨੂੰ ਪਛਾੜ ਕੇ ਅੱਗੇ ਨਿਕਲਿਆ ਅਕਾਲੀ ਦਲ
ਆਪ ਵਰਕਰਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ।ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ ਹੋਏ ਨੇ ਥੋੜ੍ਹੀ  ਦੇਰ ‘ਚ CM ਮਾਨ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚਣਗੇ ਤੇ ਜਲੰਧਰ ਜ਼ਿਮਨੀ ਚੋਣ ‘ਚ ਜਿੱਤ ਦੀ ਵਧਾਈ ਦੇਣਗੇ ।CM will reach Kejriwal’s house

Share post:

Subscribe

spot_imgspot_img

Popular

More like this
Related

ਪੰਜਾਬ ‘ਚ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ , ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਆਟੋ ‘ਚੋਂ ਸੁੱਟਿਆ ਹੈਂਡ ਗ੍ਰਨੇਡ

Grenade Attack Update  ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਗੁਰਦਾਸਪੁਰ...