CMMAAN

‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ

ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ।CM to Yogashala’ ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ […]
Punjab  Breaking News 
Read More...

CM ਮਾਨ ਨੇ ਸੰਗਰੂਰ ਵਾਸੀਆਂ ਨੂੰ ਦਿੱਤਾ ਤੋਹਫ਼ਾ, RDF ਨੂੰ ਲੈ ਕੇ ਆਖ਼ੀ ਵੱਡੀ ਗੱਲ

 ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੜ੍ਹਬਾ ਦੇ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਨਵਾਂ ਤਹਿਸੀਲ ਕੰਪਲੈਕਸ 9 ਕਰੋੜ, 6 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਸ ਦਾ ਸਾਰਾ ਕੰਮ ਇਕ ਸਾਲ ਅੰਦਰ ਪੂਰਾ ਹੋ ਜਾਵੇਗਾ। ਤਹਿਸੀਲ ਕੰਪਲੈਕਸ 5 ਮੰਜ਼ਿਲਾ ਬਣਾਇਆ ਜਾਵੇਗਾ, […]
Punjab  Breaking News 
Read More...

CM ਭਗਵੰਤ ਮਾਨ ਅੱਜ ਸੰਗਰੂਰ ਦੌਰੇ ‘ਤੇ, ਜ਼ਿਲ੍ਹੇ ਦੇ ਲੋਕਾਂ ਨੂੰ ਦੇਣਗੇ ਸੌਗਾਤ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਪਹੁੰਚ ਰਹੇ ਹਨ। ਉਹ ਇੱਥੇ ਦਿੜ੍ਹਬਾ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਮਾਨ ਵਲੋਂ ਅੱਜ ਚੀਮਾ ਮੰਡੀ ਵਿਖੇ ਵੀ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ […]
Punjab  Breaking News 
Read More...

CM ਮਾਨ ਦੀਆਂ ਕੋਸ਼ਿਸ਼ਾਂ ਨੂੰ ਪੈਣ ਲੱਗਾ ਬੂਰ, ਪੰਜਾਬ ਲਈ ਆਈ ਚੰਗੀ ਖ਼ਬਰ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਸੀ. ਐੱਮ. ਭਗਵੰਤ ਮਾਨ ਤੇ ਵੱਖ-ਵੱਖ ਵਾਤਾਵਰਣ ਪ੍ਰੇਮੀਆਂ ਵੱਲੋਂ ਬੀਤੇ ਲੰਮੇ ਸਮੇਂ ਤੋਂ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਣ ਲੱਗ ਪਿਆ ਹੈ, ਜਿਸ ਦਾ ਅੰਦਾਜ਼ਾ ਪੰਜਾਬ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ […]
Punjab  Breaking News 
Read More...

ਜਲੰਧਰ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਮਾਨ ਨੇ ਮੁੜ ਕੀਤਾ ਟਵੀਟ

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਲਗਾਤਾਰ ਜਾਰੀ ਹੈ ਤੇ ਜਾਣਕਾਰੀ ਮੁਤਾਬਕ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਇਸ ਦਰਮਿਆਨ ਮੁੱਖ ਮੰਤਰੀ ਮਾਨ ਵੱਲੋਂ ਮੁੜ ਤੋਂ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ‘ਅਸੀਂ ਜਿੱਤਾਂਗੇ ਜ਼ਰੂਰ… ਹੌਂਸਲੇ ਬੁਲੰਦ ਰੱਖਿਓ… ਜਲੰਧਰ ਦੀ ਆਵਾਜ਼ ਲੋਕ ਸਭਾ ‘ਚ ਪੰਜਾਬ ਦੀ ਆਵਾਜ਼ ਬਣਕੇ ਗੂੰਜੇ… […]
Punjab  Breaking News 
Read More...

ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ

Great news for workers ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ‘ਚ ਕੈਬਨਿਟ ਮੀਟਿੰਗ ਮਗਰੋਂ ਵੱਡਾ ਐਲਾਨ ਕੀਤਾ ਹਨ। ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ ‘ਚ ਹੀ ਕੈਬਨਿਟ ਮੀਟਿੰਗ ਹੋਇਆ ਕਰੇਗੀ। ਇਹ ਮੀਟਿੰਗ ਹਰ ਵਾਰ ਵੱਖ-ਵੱਖ ਜ਼ਿਲ੍ਹਿਆਂ ‘ਚ ਹੋਇਆ ਕਰੇਗੀ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੱਢਿਆ […]
Punjab  Breaking News 
Read More...

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਇੱਕ ਸ਼ੋਕ ਸੰਦੇਸ਼ ਵਿੱਚ […]
Punjab  Breaking News 
Read More...

ਮੁੱਖ ਮੰਤਰੀ ਪੰਜਾਬ ਵਲੋਂ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਗਏ ਨਿਯੁਕਤੀ ਪੱਤਰ

Appointment letters distributed to candidates ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ 409 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੇ ਸੰਬੋਧਨ ਦੌਰਾਨ ਕਿਹਾ ਕਿ ਹੁਣ ਤੱਕ 28,873 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਕਰੀ ਅਤੇ ਕੰਮ ਕੋਈ ਵੀ ਛੋਟਾ-ਵੱਡਾ ਨਹੀਂ ਹੁੰਦਾ ਅਤੇ ਤੁਹਾਡੇ ਦੇਖਣ ਦਾ […]
Punjab  Breaking News 
Read More...

ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਵਾਲੀ ਖਬਰ ,CM ਮਾਨ ਨੇ ਲਾਈਵ ਹੋਕੇ ਕਰਤੇ ਵੱਡੇ ਐਲਾਨ

Great news for farmers ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਚੀਫ਼ ਸੈਕਟਰੀ ਦੀ ਅਗਵਾਈ ‘ਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਸਟੱਡੀ ਕਰਕੇ, ਵੱਖ-ਵੱਖ ਕਿਸਾਨਾਂ ਨਾਲ ਗੱਲ ਕਰਕੇ, ਵੱਖ-ਵੱਖ ਪਿੰਡਾਂ ‘ਚ ਜਾ ਕੇ ਮੈਨੂੰ ਰਿਪੋਰਟ ਸੌਂਪੇਗੀ ਕਿ ਅਸੀਂ ਝੋਨੇ […]
Punjab  Breaking News 
Read More...

Advertisement