ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਹਟਾਇਆ

ਚੰਡੀਗੜ੍ਹ, 15 ਮਈ: ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਜਲੰਧਰ ਜ਼ਿਮਨੀ ਚੋਣ ਸਬੰਧੀ ਆਦਰਸ਼ ਚੋਣ ਜ਼ਾਬਤਾ ਹਟਾਉਣ ਲਈ ਪੱਤਰ ਜਾਰੀ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਦੇ ਐਲਾਨ ਦੀ ਮਿਤੀ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ […]

ਚੰਡੀਗੜ੍ਹ, 15 ਮਈ:

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਜਲੰਧਰ ਜ਼ਿਮਨੀ ਚੋਣ ਸਬੰਧੀ ਆਦਰਸ਼ ਚੋਣ ਜ਼ਾਬਤਾ ਹਟਾਉਣ ਲਈ ਪੱਤਰ ਜਾਰੀ ਕੀਤਾ ਹੈ।

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਦੇ ਐਲਾਨ ਦੀ ਮਿਤੀ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹਿੰਦਾ ਹੈ।

ਹੁਣ ਜਦੋਂ ਰਿਟਰਨਿੰਗ ਅਫ਼ਸਰ ਵੱਲੋਂ ਜਲੰਧਰ ਜ਼ਿਮਨੀ ਚੋਣ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਤਾਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ।

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ