Color coding

ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਐਲਾਨ !

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਇੰਡਸਟਰੀ ਲਈ ਕਲਰਕੋਡਿੰਗ ਸਟਾਮ ਪੇਪਰ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇੰਡਸਟਰੀ ਲਈ ਹਰੇ ਰੰਗ ਦੇ ਸਟਾਮ ਪੇਪਰ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੋਈ ਇੰਡਸਟਰੀਲਿਸਟ ਇੰਡਸਟਰੀ ਦੀ ਰਜਿਸਟਰੀ ਕਰਵਾਏਗਾ ਤਾਂ ਉਸ ਨੂੰ ਹਰੇ ਰੰਗ ਦਾ ਸਟਾਮ ਪੇਪਰ ਮੁਹੱਈਆ ਕਰਵਾਇਆ ਜਾਵੇਗਾ। […]
Punjab  Breaking News 
Read More...

Advertisement