Friday, December 27, 2024

ਗੁਰੂ ਨਗਰੀ ਤੋਂ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਦੀ ਮੁਹਿੰਮ ਹੋਵੇਗੀ ਸ਼ੁਰੂ: ਅੰਮ੍ਰਿਤਸਰ ਪੁਲਿਸ

Date:

Commissioner Naunihal Singh:

ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਖ਼ਾਸ ਰਿਪੋਰਟ

ਅੰਮ੍ਰਿਤਸਰ,

ਅੰਮ੍ਰਿਤਸਰ ਵਾਸੀ, ਪੁਲਿਸ ਅਤੇ ਪ੍ਰਸ਼ਾਸਨ ਅਕਤੂਬਰ ਅਤੇ ਨਵੰਬਰ ਮਹੀਨੇ ਨਸ਼ੇ ਵਿਰੁੱਧ ਲਾਮਬੰਦੀ ਲਈ ਹੰਭਲਾ ਮਾਰਦੇ ਹੋਏ ‘ਦਾ ਹੋਪ ਇਨੀਸ਼ੀਏਟਿਵ’ ਨਾਮ ਦੇ ਇਕ ਨਿਵੇਕਲੇ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ, ਜੋ ਕਿ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਵਿਚ ਮੀਲ ਪੱਥਰ ਸਾਬਤ ਹੋਵੇਗੀ। ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਨੇ ਪ੍ਰੈਸ ਕਾਨਫਰੰਸ ਵਿਚ ਇਹ ਪ੍ਰਗਟਾਵਾ ਕਰਦੇ ਕਿਹਾ ਕਿ ਭਾਵੇਂ ਕਿ ਪੁਲਿਸ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਲਈ ਲਗਾਤਾਰ ਕੰਮ ਕਰ ਰਹੀ ਹੈ, ਪਰ ਨਸ਼ਿਆਂ ਦੀ ਮੰਗ ਰੋਕਣ ਲਈ ਭਾਈਚਾਰੇ, ਖਾਸ ਕਰ ਨੌਜਵਾਨਾਂ ਦਾ ਸਾਥ ਬਹੁਤ ਜਰੂਰੀ ਹੈ। ਉਨਾਂ ਦੱਸਿਆ ਕਿ ਅਸੀਂ ਇਸ ਮੁਹਿੰਮ ਨਾਲ ਨੌਜਵਾਨਾਂ ਵਿਚ ਨਸ਼ੇ ਵਿਰੁੱਧ ਜਾਗਰੂਕਤਾ ਲਿਆਉਣ ਦੇ ਨਾਲ-ਨਾਲ ਉਨਾਂ ਨੂੰ ਨੇਕ ਕੰਮ ਲਈ ਇਰਾਦਾ ਬਨਾਉਣ, ਗੁਰੂ ਦੀ ਓਟ ਲੈਣ ਅਤੇ ਖੇਡਾਂ ਪ੍ਰਤੀ ਖਿੱਚ ਪੈਦਾ ਕਰਨ ਦੀ ਕੋਸ਼ਿਸ਼ ਕਰਾਂਗੇ। ਉਨਾਂ ਕਿਹਾ ਕਿ ਅੰਮ੍ਰਿਤਸਰ ਜਿੱਥੇ ਸ੍ਰੀ ਦਰਬਾਰ ਸਾਹਿਬ ਸਾਨੂੰ ਵਾਹਿਗਰੂ ਉਤੇ ਭਰੋਸਾ ਰੱਖਣ ਲਈ ਪ੍ਰੇਰਿਤ ਕਰਦਾ ਹੈ, ਉਥੇ ਜਲਿਆਂ ਵਾਲਾ ਬਾਗ ਕੁਰਬਾਨੀ ਦੀ ਪ੍ਰਤੀਕ ਅਤੇ ਖਾਲਸਾ ਕਾਲਜ ਵਰਗੇ ਅਦਾਰੇ ਸਾਡੇ ਵਿਚ ਸਿੱਖਿਆ ਦੀ ਜੋਤ ਜਗਾਉਂਦੇ ਹਨ, ਤੋਂ ਵਧੀਆ ਕੋਈ ਸਥਾਨ ਅਜਿਹੀ ਸ਼ੁਰੂਆਤ ਲਈ ਨਹੀਂ ਹੋ ਸਕਦਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 15 ਅਗਸਤ 2024 ਤੱਕ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਦ੍ਰਿੜ ਹਨ ਅਤੇ ਸਾਡੀ ਇਹ ਮੁਹਿੰਮ ਇਸ ਅਲਾਮਤ ਨੂੰ ਗਲੋਂ ਲਾਹੁਣ ਵਿਚ ਵੱਡਾ ਯੋਗਦਾਨ ਪਾਵੇਗੀ। Commissioner Naunihal Singh:
ਉਨਾਂ ਦੱਸਿਆ ਕਿ ਅਸੀਂ ਹਜ਼ਾਰਾਂ ਨੌਜਵਾਨਾਂ ਨਾਲ ਜਿੱਥੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗੁਰੂ ਦਾ ਅਸ਼ੀਰਵਾਦ ਲਵਾਂਗੇ, ਉਥੇ ਜਲਿਆਂ ਵਾਲੇ ਬਾਗ ਪਹੁੰਚ ਕੇ ਸ਼ਹੀਦ ਊਧਮ ਸਿੰਘ ਵਾਂਗ ਪੰਜਾਬ ਦੇ ਦੁਸ਼ਮਣ ਨਸ਼ੇ ਨੂੰ ਖਤਮ ਕਰਨ ਲਈ ਸੰਕਲਪ ਲਵਾਂਗੇ। ਇਸੇ ਤਰਾਂ ਹਜ਼ਾਰਾਂ ਨੌਜਵਾਨ, ਜਿਸ ਵਿਚ 1000 ਤੋਂ ਵੱਧ ਟੀਮਾਂ ਸ਼ਾਮਿਲ ਗੁਰੂ ਨਗਰੀ ਤੋਂ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਦੀ ਮੁਹਿੰਮ ਹੋਵੇਗੀ ਸ਼ੁਰੂ- ਨੌਨਿਹਾਲ ਸਿੰਘ
ਅਰਦਾਸ, ਸੰਕਲਪ ਅਤੇ ਖੇਡ ਦੀ ਓਟ ਵਿਚ ਹਜਾਰਾਂ ਨੌਜਵਾਨ ਦੇਣਗੇ ਪੁਲਿਸ ਦਾ ਸਾਥ
ਅੰਮਿਤਸਰ ਵਾਸੀ, ਪੁਲਿਸ ਅਤੇ ਪ੍ਰਸ਼ਾਸਨ ਅਕਤੂਬਰ ਅਤੇ ਨਵੰਬਰ ਮਹੀਨੇ ਨਸ਼ੇ ਵਿਰੁੱਧ ਲਾਮਬੰਦੀ ਲਈ ਹੰਭਲਾ ਮਾਰਦੇ ਹੋਏ ‘ਦਾ ਹੋਪ ਇਨੀਸ਼ੀਏਟਿਵ’ ਨਾਮ ਦੇ ਇਕ ਨਿਵੇਕਲੇ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ, ਜੋ ਕਿ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਵਿਚ ਮੀਲ ਪੱਥਰ ਸਾਬਤ ਹੋਵੇਗੀ। ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਨੇ ਪ੍ਰੈਸ ਕਾਨਫਰੰਸ ਵਿਚ ਇਹ ਪ੍ਰਗਟਾਵਾ ਕਰਦੇ ਕਿਹਾ ਕਿ ਭਾਵੇਂ ਕਿ ਪੁਲਿਸ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਲਈ ਲਗਾਤਾਰ ਕੰਮ ਕਰ ਰਹੀ ਹੈ, ਪਰ ਨਸ਼ਿਆਂ ਦੀ ਮੰਗ ਰੋਕਣ ਲਈ ਭਾਈਚਾਰੇ, ਖਾਸ ਕਰ ਨੌਜਵਾਨਾਂ ਦਾ ਸਾਥ ਬਹੁਤ ਜਰੂਰੀ ਹੈ। ਉਨਾਂ ਦੱਸਿਆ ਕਿ ਅਸੀਂ ਇਸ ਮੁਹਿੰਮ ਨਾਲ ਨੌਜਵਾਨਾਂ ਵਿਚ ਨਸ਼ੇ ਵਿਰੁੱਧ ਜਾਗਰੂਕਤਾ ਲਿਆਉਣ ਦੇ ਨਾਲ-ਨਾਲ ਉਨਾਂ ਨੂੰ ਨੇਕ ਕੰਮ ਲਈ ਇਰਾਦਾ ਬਨਾਉਣ, ਗੁਰੂ ਦੀ ਓਟ ਲੈਣ ਅਤੇ ਖੇਡਾਂ ਪ੍ਰਤੀ ਖਿੱਚ ਪੈਦਾ ਕਰਨ ਦੀ ਕੋਸ਼ਿਸ਼ ਕਰਾਂਗੇ। ਉਨਾਂ ਕਿਹਾ ਕਿ ਅੰਮ੍ਰਿਤਸਰ ਜਿੱਥੇ ਸ੍ਰੀ ਦਰਬਾਰ ਸਾਹਿਬ ਸਾਨੂੰ ਵਾਹਿਗਰੂ ਉਤੇ ਭਰੋਸਾ ਰੱਖਣ ਲਈ ਪ੍ਰੇਰਿਤ ਕਰਦਾ ਹੈ, ਉਥੇ ਜਲਿਆਂ ਵਾਲਾ ਬਾਗ ਕੁਰਬਾਨੀ ਦੀ ਪ੍ਰਤੀਕ ਅਤੇ ਖਾਲਸਾ ਕਾਲਜ ਵਰਗੇ ਅਦਾਰੇ ਸਾਡੇ ਵਿਚ ਸਿੱਖਿਆ ਦੀ ਜੋਤ ਜਗਾਉਂਦੇ ਹਨ, ਤੋਂ ਵਧੀਆ ਕੋਈ ਸਥਾਨ ਅਜਿਹੀ ਸ਼ੁਰੂਆਤ ਲਈ ਨਹੀਂ ਹੋ ਸਕਦਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 15 ਅਗਸਤ 2024 ਤੱਕ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਦ੍ਰਿੜ ਹਨ ਅਤੇ ਸਾਡੀ ਇਹ ਮੁਹਿੰਮ ਇਸ ਅਲਾਮਤ ਨੂੰ ਗਲੋਂ ਲਾਹੁਣ ਵਿਚ ਵੱਡਾ ਯੋਗਦਾਨ ਪਾਵੇਗੀ।

ਇਹ ਵੀ ਪੜ੍ਹੋ: SYL ‘ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ‘ਕਾਂਗਰਸ ਨੇ ਪੰਜਾਬ…

ਉਨਾਂ ਦੱਸਿਆ ਕਿ ਅਸੀਂ ਹਜ਼ਾਰਾਂ ਨੌਜਵਾਨਾਂ ਨਾਲ ਜਿੱਥੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗੁਰੂ ਦਾ ਅਸ਼ੀਰਵਾਦ ਲਵਾਂਗੇ, ਉਥੇ ਜਲਿਆਂ ਵਾਲੇ ਬਾਗ ਪਹੁੰਚ ਕੇ ਸ਼ਹੀਦ ਊਧਮ ਸਿੰਘ ਵਾਂਗ ਪੰਜਾਬ ਦੇ ਦੁਸ਼ਮਣ ਨਸ਼ੇ ਨੂੰ ਖਤਮ ਕਰਨ ਲਈ ਸੰਕਲਪ ਲਵਾਂਗੇ। ਇਸੇ ਤਰਾਂ ਹਜ਼ਾਰਾਂ ਨੌਜਵਾਨ, ਜਿਸ ਵਿਚ 1000 ਤੋਂ ਵੱਧ ਟੀਮਾਂ ਸ਼ਾਮਿਲ ਹਨ, ਅੰਮ੍ਰਿਤਸਰ ਵਿਚ ਗਲੀ ਕ੍ਰਿਕਟ ਲੀਗ ਵਿਚ ਭਾਗ ਲੈਣਗੀਆਂ। ਉਨਾਂ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਮੈਦਾਨਾਂ ਵਿਚ ਇਹ ਮੈਚ ਕਰਵਾਏ ਜਾਣਗੇ ਅਤੇ ਜੇਤੂ ਟੀਮਾਂ ਨੂੰ 15 ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ 14 ਸਾਲ ਤੋਂ ਉਪਰ ਦਾ ਕੋਈ ਵੀ ਖਿਡਾਰੀ ਭਾਗ ਲੈ ਸਕਦਾ ਹੈ ਅਤੇ ਟੂਰਨਾਮੈਂਟ ਨਾਕ ਆਊਟ ਫਾਰਮੇਟ ਵਿਚ ਹੋਵੇਗਾ। ਟੂਰਨਾਮੈਂਟ ਵਿਚ ਵੱਧ ਤੋਂ ਵੱਧ ਨੌਜਵਾਨ ਤੇ ਟੀਮਾਂ ਭਾਗ ਲੈਣ ਨੂੰ ਧਿਆਨ ਵਿਚ ਰੱਖਦੇ ਹੋਏ ਐਂਟਰੀ ਫ੍ਰੀ ਰੱਖੀ ਗਈ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਵਿਚ ਨੌਜਵਾਨਾਂ ਤੇ ਆਮ ਲੋਕਾਂ ਦਾ ਵੱਧ ਤੋਂ ਵੱਧ ਯੋਗਦਾਨ ਯਕੀਨੀ ਬਨਾਉਣ ਲਈ ਸਾਡੀ ਟੀਮ ਲੰਮੇ ਅਰਸੇ ਤੋਂ ਕੰਮ ਕਰ ਰਹੀ ਹੈ ਅਤੇ 700 ਤੋਂ ਵੱਧ ਮੀਟਿੰਗਾਂ ਲੋਕਾਂ ਨਾਲ ਸਿੱਧੇ ਤੌਰ ਉਤੇ ਕੀਤੀਆਂ ਜਾ ਚੁੱਕੀਆਂ ਹਨ, ਜਿਸ ਵਿਚ ਸਾਨੂੰ ਹਰੇਕ ਤਬਕੇ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਸਾਰੀ ਮੁਹਿੰਮ ਵਿਚ ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਕਾਰਪੋਰੇਸ਼ਨ ਕਮਿਸ਼ਨਰ ਸ੍ਰੀ ਰਾਹੁਲ ਅਤੇ ਹੋਰ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਵੀ ਸਾਨੂੰ ਭਰਵਾਂ ਸਹਿਯੋਗ ਮਿਲ ਰਿਹਾ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ। ਨਾਲ ਹਨ ਡੀ ਸੀ ਪੀ ਸ. ਪਰਮਿੰਦਰ ਸਿੰਘ ਭੰਡਾਲ ਤੇ ਏ ਸੀ ਪੀ ਸ. ਵਰਿੰਦਰ ਸਿੰਘ ਖੋਸਾ।
ਅੰਮ੍ਰਿਤਸਰ ਵਿਚ ਗਲੀ ਕ੍ਰਿਕਟ ਲੀਗ ਵਿਚ ਭਾਗ ਲੈਣਗੀਆਂ। ਉਨਾਂ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਮੈਦਾਨਾਂ ਵਿਚ ਇਹ ਮੈਚ ਕਰਵਾਏ ਜਾਣਗੇ ਅਤੇ ਜੇਤੂ ਟੀਮਾਂ ਨੂੰ 15 ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ 14 ਸਾਲ ਤੋਂ ਉਪਰ ਦਾ ਕੋਈ ਵੀ ਖਿਡਾਰੀ ਭਾਗ ਲੈ ਸਕਦਾ ਹੈ ਅਤੇ ਟੂਰਨਾਮੈਂਟ ਨਾਕ ਆਊਟ ਫਾਰਮੇਟ ਵਿਚ ਹੋਵੇਗਾ। ਟੂਰਨਾਮੈਂਟ ਵਿਚ ਵੱਧ ਤੋਂ ਵੱਧ ਨੌਜਵਾਨ ਤੇ ਟੀਮਾਂ ਭਾਗ ਲੈਣ ਨੂੰ ਧਿਆਨ ਵਿਚ ਰੱਖਦੇ ਹੋਏ ਐਂਟਰੀ ਫ੍ਰੀ ਰੱਖੀ ਗਈ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਵਿਚ ਨੌਜਵਾਨਾਂ ਤੇ ਆਮ ਲੋਕਾਂ ਦਾ ਵੱਧ ਤੋਂ ਵੱਧ ਯੋਗਦਾਨ ਯਕੀਨੀ ਬਨਾਉਣ ਲਈ ਸਾਡੀ ਟੀਮ ਲੰਮੇ ਅਰਸੇ ਤੋਂ ਕੰਮ ਕਰ ਰਹੀ ਹੈ ਅਤੇ 700 ਤੋਂ ਵੱਧ ਮੀਟਿੰਗਾਂ ਲੋਕਾਂ ਨਾਲ ਸਿੱਧੇ ਤੌਰ ਉਤੇ ਕੀਤੀਆਂ ਜਾ ਚੁੱਕੀਆਂ ਹਨ, ਜਿਸ ਵਿਚ ਸਾਨੂੰ ਹਰੇਕ ਤਬਕੇ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। Commissioner Naunihal Singh:

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...