ਜਲੰਧਰ ‘ਚ ਵੋਟਿੰਗ ਦੌਰਾਨ ਸ਼ਾਹਕੋਟ ‘ਚ ਹੰਗਾਮਾ

ਜਲੰਧਰ ‘ਚ ਵੋਟਿੰਗ ਦੌਰਾਨ ਸ਼ਾਹਕੋਟ ‘ਚ ਹੰਗਾਮਾ

ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਹੋਈ ਝੜਪ Commotion in Shahkot during votingਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।  ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਕਿ ਬਾਬਾ ਬਕਾਲਾ ਤੋਂ […]


ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਹੋਈ ਝੜਪ
 
Commotion in Shahkot during votingਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।  ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਵਿੱਚ ਘੁੰਮ ਰਹੇ ਹਨ ‘ਤੇ ਲੋਕਾਂ ਨੂੰ ਧਮਕਾ ਰਹੇ ਹਨ।

also read :- ਭਗਵੰਤ ਮਾਨ ਦੀ ਅਪੀਲ- ਵੋਟਰ ਕਾਰਡ ਦਾ ਅੱਜ ਮਰਜ਼ੀ ਨਾਲ ਇਸਤੇਮਾਲ ਕਰੋ

Commotion in Shahkot during voting ਦੂਜੇ ਪਾਸੇ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ ਹੈ ਅਤੇ  ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਿਧਾਇਕ ਨੂੰ ਬਾਹਰ ਕੱਢਿਆ ਅਤੇ ਹੁਣ ਥਾਣੇ ਲੈ ਗਈ ਹੈ।Commotion in Shahkot during voting

Latest

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ
ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ
ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ
ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ
ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ