ਰਾਤ 10 ਤੋਂ ਸਵੇਰੇ 6 ਵਜੇ ਤੱਕ ਡੀ. ਜੇ./ਲਾਊਡ ਸਪੀਕਰ ਚਲਾਉਣ ’ਤੇ ਪੂਰਨ ਪਾਬੰਦੀ

ਰਾਤ 10 ਤੋਂ ਸਵੇਰੇ 6 ਵਜੇ ਤੱਕ ਡੀ. ਜੇ./ਲਾਊਡ ਸਪੀਕਰ ਚਲਾਉਣ ’ਤੇ ਪੂਰਨ ਪਾਬੰਦੀ

Complete ban on playing speakersਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਨੇ ਜ਼ਿਲ੍ਹੇ ’ਚ ਰਾਤ 10 ਤੋਂ ਸਵੇਰੇ 6 ਵਜੇ ਤੱਕ ਡੀ. ਜੇ./ਲਾਊਡ ਸਪੀਕਰ ਚਲਾਉਣ ’ਤੇ ਪੂਰਨ ਤੌਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਧਿਆਨ ’ਚ ਆਇਆ ਹੈ ਕਿ ਕਈ ਮੈਰਿਜ ਪੈਲੇਸਾਂ, ਰਿਜ਼ੋਰਟਸ ’ਚ ਉੱਚੀ ਆਵਾਜ਼ ’ਚ ਡੀ. ਜੇ./ਲਾਊਡ ਸਪੀਕਰ ਨਿਰਧਾਰਿਤ ਸਮੇਂ ਤੋਂ ਬਾਅਦ […]

Complete ban on playing speakers
ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਨੇ ਜ਼ਿਲ੍ਹੇ ’ਚ ਰਾਤ 10 ਤੋਂ ਸਵੇਰੇ 6 ਵਜੇ ਤੱਕ ਡੀ. ਜੇ./ਲਾਊਡ ਸਪੀਕਰ ਚਲਾਉਣ ’ਤੇ ਪੂਰਨ ਤੌਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਧਿਆਨ ’ਚ ਆਇਆ ਹੈ ਕਿ ਕਈ ਮੈਰਿਜ ਪੈਲੇਸਾਂ, ਰਿਜ਼ੋਰਟਸ ’ਚ ਉੱਚੀ ਆਵਾਜ਼ ’ਚ ਡੀ. ਜੇ./ਲਾਊਡ ਸਪੀਕਰ ਨਿਰਧਾਰਿਤ ਸਮੇਂ ਤੋਂ ਬਾਅਦ ਵੀ ਚਲਾਏ ਜਾਂਦੇ ਹਨ।

also read :- ਹੁਣ ਤੁਹਾਨੂੰ ਵੀ ਮਿਲ ਸਕਦਾ ਹੈ ਚਿੱਟੇ ਵਾਲਾਂ ਤੋਂ ਛੁਟਕਾਰਾ, ਪਪੀਤੇ ਦੇ ਪੱਤਿਆਂ ਨਾਲ ਮਿਲਾ ਕੇ ਲਗਾਓ ਇਹ ਖ਼ਾਸ ਰੇਮੇਡੀ
ਇਸ ਨਾਲ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਤਾਂ ਕਰਨਾ ਹੀ ਪੈਂਦਾ ਹੈ। ਨਾਲ ਹੀ ਇਮਤਿਹਾਨਾਂ ਦੇ ਦਿਨ ਹੋਣ ਕਰਕੇ ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੁੰਦਾ ਹੈ। ਇਸ ਲਈ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਲਏ ਬਿਨਾਂ ਕੋਈ ਵੀ ਵਿਅਕਤੀ ਨਿਰਧਾਰਿਤ ਸਮੇਂ ’ਚ ਰਾਤ 10 ਤੋਂ ਸਵੇਰੇ 6 ਵਜੋਂ ਤੱਕ ਡੀ. ਜੇ./ਲਾਊਡ ਸਪੀਕਰ ਨਹੀਂ ਚਲਾ ਸਕਦਾ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਮੈਰਿਜ ਪੈਲੇਸ, ਰਿਜ਼ੋਰਟਸ ਮਾਲਕ ਅਤੇ ਡੀ. ਜੇ. ਆਪਰੇਟਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Complete ban on playing speakers

Related Posts

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ