‘ਮਾਂ ਦਿਵਸ’ ‘ਤੇ CM ਮਾਨ ਨੇ ਦਿੱਤੀਆਂ ਵਧਾਈਆਂ, ਮਾਵਾਂ ਦੀ ਲੰਬੀ ਉਮਰ ਦੀ ਕੀਤੀ ਕਾਮਨਾ

Congratulation by CM Hon

Congratulation by CM Hon

ਮਾਂ ਦਿਵਸ ਸਾਡੇ ਸਾਰਿਆਂ ਦੇ ਜੀਵਨ ‘ਚ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਾਡੀਆਂ ਮਾਵਾਂ ਨੂੰ ਸਮਰਪਿਤ ਇਕ ਵਿਸ਼ੇਸ਼ ਦਿਨ ਹੈ, ਜੋ ਸਾਡੇ ਦਿਲਾਂ ‘ਚ ਖ਼ਾਸ ਸਥਾਨ ਰੱਖਦੀਆਂ ਹਨ। ਮਾਂ ਦਿਵਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਧਾਈਆਂ ਦਿੱਤੀਆਂ ਹਨ।

ਉਨ੍ਹਾਂ ਨੇ ਐਕਸ ‘ਤੇ ਲਿਖਿਆ ਹੈ-‘ਮਾਂ ਵਰਗਾ ਮੀਤ ਨਾ ਕੋਈ, ਮਾਂ ਵਰਗੀ ਅਸੀਸ ਨਾ ਕੋਈ’।Congratulation by CM Hon

also read :- ਹਰਦੀਪ ਸਿੰਘ ਨਿੱਝਰ ਕਤਲ ਕੇਸ ‘ਚ ਇਕ ਹੋਰ ਭਾਰਤੀ ਦੀ ਗ੍ਰਿਫਤਾਰੀ

ਮੁੱਖ ਮੰਤਰੀ ਨੇ ਲਿਖਿਆ ਕਿ ਮਾਵਾਂ ਦੇ ਮੋਹ-ਪਿਆਰ ਦੇ ਇਕ-ਇਕ ਪਲ ਨੂੰ ਸਮਰਪਿਤ ‘ਮਾਂ ਦਿਵਸ’ ਦੀਆਂ ਆਪ ਸਭ ਨੂੰ ਵਧਾਈਆਂ। ਪਰਮਾਤਮਾ ਅੱਗੇ ਸੰਸਾਰ ਭਰ ਦੀਆਂ ਮਾਵਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ।Congratulation by CM Hon

[wpadcenter_ad id='4448' align='none']