Saturday, December 28, 2024

ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ ‘ਤੇ ਵਧਾਈ 

Date:

ਚੰਡੀਗੜ੍ਹ, 29 ਸਤੰਬਰ:

ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਸੁਪਰਡੈਂਟ ਹਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਵਧਾਈ ਦਿੱਤੀ।

ਹਰਜੀਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸ਼ਲਾਘਾਯੋਗ ਦੱਸਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਇੰਨੇ ਸਾਲਾਂ ਦੀ ਨੌਕਰੀ ਦੌਰਾਨ ਹਰਜੀਤ ਸਿੰਘ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਅਤੇ ਉਨ੍ਹਾਂ ਨੇ ਕਈ ਪ੍ਰਾਪਤੀਆਂ ਹਾਸਲ ਕੀਤੀਆਂ।

READ ALSO : ਤਕਨੀਕੀ ਖਰਾਬੀ ਕਾਰਨ ਵਿਦਿਆਰਥੀਆਂ ਦੇ ਖਾਤਿਆਂ ‘ਚ ਆਏ ਡਬਲ ਵਜੀਫੇ !

ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਹੋਏ ਸਨਮਾਨ ਸਮਾਰੋਹ ਦੌਰਾਨ ਜਸਟਿਸ ਸ਼ਰਮਾ ਨੇ ਹਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਦੇ ਸਫਲ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਨੇ ਹਰਜੀਤ ਸਿੰਘ ਦੇ ਸਾਥੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਲਈ ਪ੍ਰੇਰਦਿਆਂ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।Congratulations on retirement

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭੂ ਰਾਜ ਆਈਪੀਐਸ ਏਡੀਜੀਪੀ/ਇਨਵੈਸਟੀਗੇਸ਼ਨ ਲੋਕਪਾਲ ਪੰਜਾਬ, ਇੰਦਰਜੀਤ ਕੌਸ਼ਿਕ ਰਜਿਸਟਰਾਰ ਲੋਕਪਾਲ ਪੰਜਾਬ, ਹਰਬੰਸ ਸਿੰਘ ਸਕੱਤਰ ਮੰਤਰੀ/ਲੋਕਪਾਲ ਪੰਜਾਬ, ਕਮਲਜੀਤ ਕੌਰ ਅਧੀਨ ਸਕੱਤਰ ਲੋਕਪਾਲ, ਕੇਸਰ ਸਿੰਘ ਆਫਿਸ ਆਫ ਏਡੀਜੀਪੀ ਲੋਕਪਾਲ ਅਤੇ ਸੁਪਰਡੈਂਟ ਨਿਮਰਤ ਕੌਰ ਅਤੇ ਲੋਕਪਾਲ ਦਫ਼ਤਰ ਦਾ ਸਟਾਫ਼ ਹਾਜ਼ਰ ਸਨ।Congratulations on retirement

Share post:

Subscribe

spot_imgspot_img

Popular

More like this
Related

ਪੰਜਾਬ ,ਚੰਡੀਗੜ੍ਹ ਸਣੇ ਹਰਿਆਣਾ ਚ ਪੈ ਰਿਹਾ ਲਗਾਤਾਰ ਮੀਂਹ , 11 ਜ਼ਿਲਿਆਂ ਚ ਧੁੰਦ ਦਾ ਅਲਰਟ ਜ਼ਾਰੀ

Punjab Weather Update  ਵੈਸਟਰਨ ਡਿਸਟਰਬੈਂਸ ਹੋਣ ਕਰਕੇ ਪੰਜਾਬ-ਚੰਡੀਗੜ੍ਹ ਵਿੱਚ ਹੋਈ...

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...