PM ਮੋਦੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ ਜਿੱਤਣ ‘ਤੇ ਦਿੱਤੀ ਵਧਾਈ

PM ਮੋਦੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ ਜਿੱਤਣ ‘ਤੇ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਲਾ ਸੁੱਟ ਕੇ ਐਥਲੀਟ ਨੀਰਜ ਚੋਪੜਾ ਨੂੰ ਆਪਣੇ ਸੈਸ਼ਨ ਦੇ ਸ਼ੁਰੂ ‘ਚ ਹੀ ਡਾਇਮੰਡ ਲੀਗ ਦਾ ਖਿਤਾਬ ਜਿੱਤਣ ਲਈ ਵਧਾਈ ਅਤੇ ਆਉਣ ਵਾਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪੀ.ਐੱਮ. ਮੋਦੀ ਨੇ ਟਵੀਟ ਕੀਤਾ,”ਸਾਲ ਦਾ ਪਹਿਲਾ ਮੁਕਾਬਲਾ ਅਤੇ ਪਹਿਲਾ ਸਥਾਨ। ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ‘ਚ 88.67 ਮੀਟਰ ਭਾਲਾ ਸੁੱਟ ਕੇ […]

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਲਾ ਸੁੱਟ ਕੇ ਐਥਲੀਟ ਨੀਰਜ ਚੋਪੜਾ ਨੂੰ ਆਪਣੇ ਸੈਸ਼ਨ ਦੇ ਸ਼ੁਰੂ ‘ਚ ਹੀ ਡਾਇਮੰਡ ਲੀਗ ਦਾ ਖਿਤਾਬ ਜਿੱਤਣ ਲਈ ਵਧਾਈ ਅਤੇ ਆਉਣ ਵਾਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪੀ.ਐੱਮ. ਮੋਦੀ ਨੇ ਟਵੀਟ ਕੀਤਾ,”ਸਾਲ ਦਾ ਪਹਿਲਾ ਮੁਕਾਬਲਾ ਅਤੇ ਪਹਿਲਾ ਸਥਾਨ। ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ‘ਚ 88.67 ਮੀਟਰ ਭਾਲਾ ਸੁੱਟ ਕੇ ਚਮਕ ਬਿਖੇਰੀ। ਉਨ੍ਹਾਂ ਨੂੰ ਵਧਾਈ। ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ।”Congratulations on winning the Diamond League

also read :- ਦਫ਼ਤਰੀ ਸਮਾਂ ਬਦਲ ਕੇ 15 ਜੁਲਾਈ ਤੱਕ 42 ਕਰੋੜ ਬਚਾਵੇਗਾ ਪੰਜਾਬ

ਪਿਛਲੇ ਸਾਲ ਸਤੰਬਰ ‘ਚ ਸਵਿਟਜ਼ਰਲੈਂਡ ‘ਚ ਡਾਇਮੰਡ ਲੀਗ ਫਾਈਨਲ ਦੀ ਟਰਾਫ਼ੀ ਜਿੱਤਣ ਵਾਲੇ 25 ਸਾਲਾ ਓਲੰਪਿਕ ਚੈਂਪੀਅਨ ਚੋਪੜਾ ਨੇ ਕਈ ਸਟਾਰ ਖਿਡਾਰੀਆਂ ਦੀ ਮੌਜੂਦਗੀ ਦੇ ਬਾਵਜੂਦ ਬਿਹਤਰੀਨ ਪ੍ਰਦਰਸ਼ਨ ਕਰ ਕੇ ਦੋਹਾ ਡਾਇਮੰਡ ਲੀਗ ਦਾ ਖਿਤਾਬ ਜਿੱਤ ਕੇ ਆਪਣੇ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ।Congratulations on winning the Diamond League

Related Posts

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ