corruption

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 19 ਜੂਨ:ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।10 thousand rupees bribe ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ […]
Punjab  Breaking News 
Read More...

Advertisement