Covid-19

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ.ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਪੰਜਾਬ ਵਿੱਚ 98 ਫੀਸਦ ਲੋਕਾਂ ਨੂੰ ਲਗਾਈ ਜਾ ਚੁੱਕਿਆ ਹੈ ਕੋਵਿਡ-19  ਵੈਕਸੀਨੇਸ਼ਨ ਦਾ ਪਹਿਲਾ ਟੀਕਾ  :ਡਾਕਟਰ ਬਲਬੀਰ ਸਿੰਘ – ਸਿਹਤ ਮੰਤਰੀ ਯੂ.ਐਸ.ਏ.ਆਈ.ਡੀ.ਅਤੇ ਪੰਜਾਬ ਸਿਹਤ ਵਿਭਾਗ ਦੁਆਰਾ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆਵਾਂ ਸਾਂਝੀਆਂ ਕਰਨ ਲਈ ਆਯੋਜਿਤ  ਮੀਟਿੰਗ  ਦੀ ਪ੍ਰਧਾਨਗੀ ਕਰ ਰਹੇ ਸਨ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਸਿਹਤ ਤੰਦਰੁਸਤੀ ਕੇਂਦਰਾਂ […]
Punjab 
Read More...

Advertisement