ਸੁਪਰੀਮ ਕੋਰਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਖ਼ਿਲਾਫ਼ ਅਪਰਾਧਿਕ ਕਾਰਵਾਈ ਰੱਦ

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਵਰਗੀ ਪਿਤਾ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਧੋਖਾਧੜੀ ਕੇਸ ਵਿੱਚ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ।Criminal proceedings cancelled

ਸੁਪਰੀਮ ਕੋਰਟ ਨੇ ਆਖਿਆ ਕਿ ਟਰੈਲ ਕੋਰਟ ਵੱਲੋਂ ਜਾਰੀ ਸੰਮਨ ਆਰਡਰ “ਕਾਨੂੰਨੀ ਪ੍ਰਕਿਰਿਆ ਦੇ ਦੁਰਉਪਯੋਗ ਤੋਂ ਇਲਾਵਾ ਕੁਝ ਨਹੀਂ ਹਨ। “Criminal proceedings cancelled

ਸੁਪਰੀਮ ਕੋਰਟ ਦੀ ਬੈਂਚ ਨੇ ਹੁਸ਼ਿਆਰਪੁਰ ਵਿਚ ਹੇਠਲੀ ਅਦਾਲਤ ਵੱਲੋਂ ਜਾਰੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਰਕਰਾਰ ਰੱਖੇ ਸੰਮਨ ਨੂੰ ਰੱਦ ਕਰ ਦਿੱਤਾ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 11 ਅਪਰੈਲ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦੀਆਂ ਪਟੀਸ਼ਨਾਂ ਉਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

also read :- AGTF ਵਲੋਂ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਸਣੇ 8 ਗ੍ਰਿਫਤਾਰ

ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦੀ ਬੁੱਧਵਾਰ ਨੂੰ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ।Criminal proceedings cancelled

[wpadcenter_ad id='4448' align='none']