ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ CJI ਚੰਦਰਚੂੜ, CM ਮਾਨ ਵੀ ਨਾਲ ਰਹਿਣਗੇ ਮੌਜੂਦ

ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ CJI ਚੰਦਰਚੂੜ, CM ਮਾਨ ਵੀ ਨਾਲ ਰਹਿਣਗੇ ਮੌਜੂਦ

 Darbar Sahib will bow to CJI Chandrachud ਅੱਜ ਚੀਫ਼ ਜਸਟਿਸ ਆਫ਼ ਇੰਡੀਆ ਡੀ. ਵਾਈ. ਚੰਦਰਚੂੜ ਅੰਮ੍ਰਿਤਸਰ ਵਿਖੇ ਪਹੁੰਚਣਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਸ਼ਾਮ 4 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਫਿਰ ਜਲ੍ਹਿਆਂਵਾਲਾ ਬਾਗ ਵੀ ਜਾਣਗੇ।Darbar Sahib will bow to […]

 Darbar Sahib will bow to CJI Chandrachud

ਅੱਜ ਚੀਫ਼ ਜਸਟਿਸ ਆਫ਼ ਇੰਡੀਆ ਡੀ. ਵਾਈ. ਚੰਦਰਚੂੜ ਅੰਮ੍ਰਿਤਸਰ ਵਿਖੇ ਪਹੁੰਚਣਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਸ਼ਾਮ 4 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਫਿਰ ਜਲ੍ਹਿਆਂਵਾਲਾ ਬਾਗ ਵੀ ਜਾਣਗੇ।Darbar Sahib will bow to CJI Chandrachud

also read :- ਸੁਖਬੀਰ ਵੱਲੋਂ ਹਿਮਾਚਲ CM ਨਾਲ ਮੁਲਾਕਾਤ ‘ਤੇ ਢੀਂਡਸਾ ਨੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਸਿੱਖਾਂ ਨੂੰ ਗੁੰਮਰਾਹ ਨਾ ਕਰੋ…’

ਜਾਣਕਾਰੀ ਮੁਤਾਬਕ ਅੱਜ  ਪੀ. ਜੀ. ਆਈ. ਚੰਡੀਗੜ੍ਹ ਦੀ 37ਵੀਂ ਕਨਵੋਕੇਸ਼ਨ ਹੋ ਰਹੀ ਹੈ ਜਿਸ ਵਿਚ ਚੀਫ ਜਸਟਿਸ ਆਫ ਇੰਡੀਆ ਜਸਟਿਸ ਡੀ. ਵਾਈ. ਚੰਦਰਚੂੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।Darbar Sahib will bow to CJI Chandrachud