death

ਸਵੇਰੇ-ਸਵੇਰੇ ਵਾਪਰਿਆ ਦਰਦਨਾਕ ਹਾਦਸਾ, ਕੰਮ ‘ਤੇ ਨਿਕਲੇ ਨੌਜਵਾਨ ਦੀ ਹੋਈ ਮੌਤ

ਮੋਗਾ ਦੇ ਮੇਨ ਬਾਜ਼ਾਰ ਵਿਚ ਦੁਕਾਨਾਂ ਅੱਗਿਓ ਕੂੜਾ ਚੁੱਕਣ ਵਾਲੇ ਇਕ ਨੌਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਨੌਜਵਾਨ ਮੌਕੇ ‘ਤੇ ਹੀ ਦਮ ਤੋੜ ਗਿਆ। ਨੌਜਵਾਨ ਦਾ ਚੇਹਰਾ ਬੁਰੀ ਤਰ੍ਹਾਂ ਵਿਗੜ ਗਿਆ, ਜਿਸ ਕਾਰਨ ਉਸ ਦੀ ਪਛਾਣ ਵੀ ਨਹੀਂ ਹੋ ਸਕੀ। ਉਸ ਦੀ ਉਮਰ 30-32 ਸਾਲ ਦੇ ਕਰੀਬ […]
Punjab  Breaking News 
Read More...

ਮੋਹਾਲੀ ਦੇ ਕੁੰਭੜਾ ਵਿੱਚ ਹਮਲੇ ‘ਚ ਜ਼ਖਮੀ ਨੌਜਵਾਨ ਦਿਲਪ੍ਰੀਤ ਸਿੰਘ ਦੀ ਚੰਡੀਗੜ੍ਹ PGI ‘ਚ ਇਲਾਜ਼ ਦੌਰਾਨ ਮੌਤ

Death of injured boy in Kumbhara attackਬੀਤੇ ਦਿਨੀਂ ਪੰਜਾਬ ‘ਚ ਵੱਡੀ ਵਾਰਦਾਤ ਹੋਈ ਸੀ, ਜਿਸ ‘ਚ ਮੋਹਾਲੀ ਦੇ ਏਅਰਪੋਰਟ ਰੋਡ ਉਤੇ ਸਥਿਤ ਪਿੰਡ ਕੁੰਭੜਾ ਵਿੱਚ ਦੋ ਨੌਜਵਾਨ ਦਮਨ ਅਤੇ ਦਿਲਪ੍ਰੀਤ ਸਿੰਘ ਉਤੇ ਪੰਜ-ਛੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ ਇਸ ਹਮਲੇ ਵਿੱਚ ਦਮਨ ਦੀ ਮੌਤ ਹੋ ਗਈ ਸੀ। ਪਰ ਇਸ ਹਮਲੇ ‘ਚ ਗੰਭੀਰ ਜ਼ਖਮੀ ਦਿਲਪ੍ਰੀਤ […]
Punjab  Breaking News 
Read More...

ਮਿਥੁਨ ਚੱਕਰਵਰਤੀ ਦੀ ਪਹਿਲੀ ਪਤਨੀ ਦਾ ਹੋਇਆ ਦਿਹਾਂਤ, ਆਖਰੀ ਪੋਸਟ ਹੋਈ ਵਾਇਰਲ

The last post went viral ਮਿਥੁਨ ਚੱਕਰਵਰਤੀ ਦੀ ਪਹਿਲੀ ਪਤਨੀ ਹੇਲੇਨਾ ਲਿਊਕ ਦੀ ਐਤਵਾਰ ਨੂੰ ਅਮਰੀਕਾ ‘ਚ ਮੌਤ ਹੋ ਗਈ। ਡਾਂਸਰ ਅਤੇ ਅਦਾਕਾਰਾ ਕਲਪਨਾ ਅਈਅਰ ਨੇ ਇਹ ਖਬਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਰਿਪੋਰਟ ਮੁਤਾਬਕ ਉਹ ਲੰਬੇ ਸਮੇਂ ਤੋਂ ਬਿਮਾਰ ਸੀ। ਹਾਲਾਂਕਿ ਉਸ ਦੀ ਬੀਮਾਰੀ ਦਾ ਪਤਾ ਨਹੀਂ ਲੱਗ ਸਕਿਆ। ਹੇਲੇਨਾ ਨੂੰ 1985 ‘ਚ […]
Entertainment 
Read More...

 ਵਾਟਰ ਵਰਕਸ ਦੀ ਟੈਂਕੀ ‘ਚ ਡੁੱਬਣ ਨਾਲ ਸਕੇ ਭੈਣ-ਭਰਾ ਦੀ ਮੌਤ

 Death of brother and sister due to drowning ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਜੋਵਾਲ ਤੋਂ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿਸ ਨਾਨਕੇ ਪਿੰਡ ਛੁੱਟੀਆਂ ਕੱਟਣ ਆਏ ਸਕੇ ਭੈਣ ਭਰਾ ਦੀ ਜਾਨ ਚਲੀ ਗਈ। ਕਿਹਾ ਜਾ ਰਿਹਾ ਕਿ ਦੋਵੇਂ ਮਾਸੂਮ ਖੇਡਦੇ-ਖੇਡਦੇ ਪਿੰਡ ਦੇ ਵਾਟਰ ਵਰਕਸ ਦੇ ਤਲਾਬ ਵਿੱਚ ਜਾ ਡਿੱਗੇ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। […]
Punjab  Breaking News 
Read More...

ਅੰਮ੍ਰਿਤਸਰ ‘ਚ ਨੌਜਵਾਨ ਦਾ ਕਤਲ; ਨਿਹੰਗ ਸਿੰਘ ‘ਤੇ ਕਤਲ ਕਰਨ ਦੇ ਲੱਗੇ ਇਲਜ਼ਾਮ

Murder of youth in Amritsar ਦੇਰ ਰਾਤ ਅੰਮ੍ਰਿਤਸਰ ਦੇ ਕਸਬਾ ਵੇਰਕਾ ਅਧੀਨ ਪੈਂਦੇ ਪਿੰਡ ਜਹਾਂਗੀਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਨੌਜਵਾਨ ਦਾ ਘਰ ਵਿੱਚ ਦਾਖਿਲ ਹੋਕੇ ਹਮਲਾਵਰ ਵੱਲੋਂ ਕਤਲ ਕਰ ਦਿੱਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਇਹ ਕਤਲ ਇੱਕ ਨਿਹੰਗ ਸਿੰਘ ਨੇ ਕੀਤਾ ਹੈ। ਛੋਟੀ ਜਿਹੀ ਗੱਲ ਨੂੰ ਲੈਕੇ […]
Punjab  Breaking News 
Read More...

Pearl Group ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿਹਾਂਤ

Nirmal Singh Bhangu passed away ਪਰਲ ਗਰੁੱਪ ਦੇ ਮਾਲਕ ਅਤੇ ਪੰਜਾਬ ਦੇ 45,000 ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ ਵਿੱਚ ਮੌਤ ਹੋ ਗਈ ਹੈ। ਉਸ ਨੂੰ ਜਨਵਰੀ 2016 ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। […]
Punjab  National  Breaking News 
Read More...

ਦਿੱਗਜ਼ ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ‘ਚ ਦਿਹਾਂਤ

 Asha Sharma passed away ਮਸ਼ਹੂਰ ਟੀਵੀ ਅਦਾਕਾਰਾ ਆਸ਼ਾ ਸ਼ਰਮਾ ਦੇ ਦਿਹਾਂਤ ਕਾਰਨ ਪੂਰੀ ਟੀਵੀ ਇੰਡਸਟਰੀ ਸੋਗ ‘ਚ ਹੈ। ਆਸ਼ਾ ਦੇ ਦਿਹਾਂਤ ਦੀ ਜਾਣਕਾਰੀ ਅੱਜ ਦੁਪਹਿਰ CINTAA ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਸਾਂਝੀ ਕੀਤੀ ਗਈ ਹੈ। ਆਸ਼ਾ ਟੀਵੀ ਦੀ ਦੁਨੀਆ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਰਿਹਾ ਹੈ। ਅੱਜ ਮਸ਼ਹੂਰ ਅਦਾਕਾਰਾ ਆਸ਼ਾ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। […]
National  Breaking News  Entertainment 
Read More...

ਸ਼ੰਭੂ ਬਾਰਡਰ ’ਤੇ ਕਿਸਾਨ ਦੀ ਮੌਤ

Farmer’s death on Shambhu border ਪੰਜਾਬ ਦੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਦੇਰ ਸ਼ਾਮ ਅਚਾਨਕ ਕਿਸਾਨ ਦੀ ਤਬੀਅਤ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਮੋਰਚੇ ’ਤੇ ਪੁੱਜੀ ਐਂਬੂਲੈਂਸ ਤੱਕ ਲਿਜਾਇਆ ਗਿਆ। ਐਂਬੂਲੈਂਸ ’ਚ ਮੌਜੂਦ ਡਾਕਟਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਸ ਤੇ […]
Punjab  National  Breaking News  Haryana 
Read More...

MP ਸੁਖਜਿੰਦਰ ਸਿੰਘ ਰੰਧਾਵਾ ਨੂੰ ਸਦਮਾ, ਭਰਜਾਈ ਪਰਮਿੰਦਰ ਕੌਰ ਰੰਧਾਵਾ ਦਾ ਦਿਹਾਂਤ

 Shock to MP Sukhjinder Singh Randhawa ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਸੁਖਜਿੰਦਰ ਸਿੰਘ ਰੰਧਾਵਾ ਦੀ ਭਰਜਾਈ ਅਤੇ ਇੰਦਰਜੀਤ ਸਿੰਘ ਰੰਧਾਵਾ ਦੀ ਧਰਮ ਪਤਨੀ ਪਰਮਿੰਦਰ ਕੌਰ ਰੰਧਾਵਾ ਦਾ ਦਿਹਾਂਤ ਹੋ ਗਿਆ। ਪਰਮਿੰਦਰ ਕੌਰ ਰੰਧਾਵਾ ਬੀਤੇ ਕੁੱਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਅੱਜ ਉਹ ਪੀ. […]
Punjab  Breaking News 
Read More...

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

Darbar Sahib Langar Hall sewadar death ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੇਵਾਦਾਰ ਬਲਬੀਰ ਸਿੰਘ ਪੈਰ ਤਿਲਕਣ ਕਾਰਨ ਕੜਾਹੇ ਵਿਚ ਡਿੱਗ ਗਿਆ ਸੀ। ਕੜਾਹੇ ਵਿਚ ਡਿੱਗਣ ਕਾਰਨ ਸੇਵਾਦਾਰ ਦਾ 70 ਫੀਸਦੀ ਸਰੀਰ ਝੁਲਸ ਗਿਆ ਸੀ। ਦੱਸ ਦੇਈਏ ਕਿ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਪਿੰਡ […]
Punjab  Breaking News 
Read More...

ਸ਼ਾਟ ਗੰਨ ਨਾਲ ਹੋਈ ਸ਼ੁਭਕਰਨ ਦੀ ਮੌ/ਤ

Disclosure of the High Court
Punjab  National  Breaking News 
Read More...

Advertisement