Saturday, December 21, 2024

ਜਲੰਧਰ ਵਿੱਚ ਖਿਡਾਰੀਆਂ/ਖਿਡਾਰਨਾਂ ਦੇ ਦਾਖਲੇ ਲਈ 22 ਤੋਂ 25 ਮਈ 2023 ਤੱਕ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

Date:

Decision to conduct selection trials ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੋਰਟਸ ਵਿੰਗ (ਰੈਜੀਡੈਂਸ਼ਲ) ਦੇ ਟਰਾਇਲਾਂ ਤਹਿਤ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿੱਚ ਅਥਲੈਟਿਕਸ, ਕੁਸ਼ਤੀ, ਜਿਮਨਾਸਟਿਕ, ਬਾਕਸਿੰਗ, ਤੈਰਾਕੀ, ਫੁੱਟਬਾਲ ਤੇ ਵਾਲੀਬਾਲ (ਉਮਰ ਵਰਗ 17 ਅਤੇ 19 ਲੜਕੇ) ਲਈ ਟਰਾਇਲ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿਖੇ 22 ਤੇ 23 ਮਈ ਅਤੇ ਲਾਜਵੰਤੀ ਆਊਟਡੋਰ  ਸਟੇਡੀਅਮ, ਹੁਸ਼ਿਆਰਪੁਰ ਵਿੱਚ ਬਾਸਕਟਬਾਲ, ਕਬੱਡੀ, ਵਾਲੀਬਾਲ, ਬਾਕਸਿੰਗ, ਜੂਡੋ, ਅਥਲੈਟਿਕਸ ਤੇ ਤੈਰਾਕੀ (ਉਮਰ ਵਰਗ 14ਅਤੇ 17 ਲੜਕੀਆਂ) ਲਈ ਟਰਾਇਲ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ 24 ਤੇ 25 ਮਈ ਨੂੰ ਟਰਾਇਲ ਹੋਣਗੇ।Decision to conduct selection trials

also read :- ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

ਬੁਲਾਰੇ ਨੇ ਅੱਗੇ ਦੱਸਿਆ ਕਿ ਵੱਖ-ਵੱਖ ਜਿਲ੍ਹਿਆਂ ਵਿੱਚ ਸਪੋਰਟਸ ਵਿੰਗ ਸਕੂਲ (ਲੜਕੇ-ਲੜਕੀਆਂ) (ਰੈਜੀਡੈਂਸ਼ਲ/ਡੇ-ਸਕਾਲਰ) ਸਥਾਪਤ ਕਰਨ ਲਈ ਸਾਰੇ ਜਿਲਿਆਂ ਦੇ ਅੰਡਰ 14,17 ਤੇ 19 ਵਿੱਚ 24 ਤੇ 25 ਮਈ ਨੂੰ ਟਰਾਇਲ ਹੋਣਗੇ। ਇਸ ਸਬੰਧੀ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਵਾਲੀਬਾਲ, ਜੂਡੋ, ਤੈਰਾਕੀ, ਫੁਟਬਾਲ, ਅਥਲੈਟਿਕਸ, ਬਾਕਸਿੰਗ, ਹੈਂਡਬਾਲ, ਕਬੱਡੀ ਤੇ ਕੁਸ਼ਤੀ ਲਈ ਟਰਾਇਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਬਠਿੰਡਾ ਵਿੱਚ ਬਾਸਕਟਬਾਲ, ਕੁਸ਼ਤੀ, ਅਥਲੈਟਿਕਸ, ਜਿਮਨਾਸਟਿਕਸ, ਹਾਕੀ, ਬਾਕਸਿੰਗ, ਫੁੱਟਬਾਲ, ਪਾਵਰ ਲਿਫਟਿੰਗ, ਵਾਲੀਬਾਲ, ਜੂਡੋ, ਕਬੱਡੀ ਤੇ ਸਾਈਕਲਿੰਗ ਲਈ ਟਰਾਇਲ ਸਪੋਰਟਸ ਸਟੇਡੀਅਮ ਬਠਿੰਡਾ, ਬਰਨਾਲਾ ਵਿੱਚ ਅਥਲੈਟਿਕਸ, ਟੇਬਲ ਟੈਨਿਸ, ਵੇਟਲਿਫਟਿੰਗ, ਕਿੱਕ ਬਾਕਸਿੰਗ ਤੇ ਕਬੱਡੀ ਲਈ ਟਰਾਇਲ ਸਪੋਰਟਸ ਸਟੇਡੀਅਮ, ਬਰਨਾਲਾ, ਫਰੀਦਕੋਟ ਵਿੱਚ ਵਾਲੀਬਾਲ, ਕੁਸ਼ਤੀ, ਹੈਂਡਬਾਲ, ਕਬੱਡੀ, ਹਾਕੀ, ਸ਼ੂਟਿੰਗ, ਤੈਰਾਕੀ ਤੇ ਬਾਸਕਟਬਾਲ ਲਈ ਟਰਾਇਲ ਨਹਿਰੂ ਸਟੇਡੀਅਮ ਫਰੀਦਕੋਟ, ਫਾਜ਼ਿਲਕਾ ਵਿੱਚ ਹੈਂਡਬਾਲ, ਕੁਸ਼ਤੀ,ਆਰਚਰੀ, ਬੈਡਮਿੰਟਨ ਲਈ ਟਰਾਇਲ ਸਪੋਰਟਸ ਸਟੇਡੀਅਮਜਲਾਲਾਬਾਦ, ਫਿਰੋਜ਼ਪੁਰ  ਵਿੱਚ ਕਬੱਡੀ, ਹੈਂਡਬਾਲ, ਤੈਰਾਕੀ, ਕੁਸ਼ਤੀ, ਕਿੱਕ ਬਾਕਸਿੰਗ, ਹਾਕੀ ਤੇ ਬਾਸਕਟਬਾਲ ਲਈ ਟਰਾਇਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ ਵਿੱਚ ਅਥਲੈਟਿਕਸ, ਬਾਸਕਟਬਾਲ, ਫੁੱਟਬਾਲ, ਹੈਂਡਬਾਲ, ਹਾਕੀ , ਕੁਸ਼ਤੀ ਵਾਲੀਬਾਲ, ਖੋਹ-ਖੋਹ, ਕਬੱਡੀ, ਫੈਂਸਿੰਗ ਤੇ ਬਾਕਸਿੰਗ ਲਈ ਟਰਾਇਲ ਬਾਬਾ ਬੰਦਾ ਸਿੰਘ ਬਹਾਦਰ, ਇੰਜਨੀਅਰ ਕਾਲਜ, ਸਪੋਰਟਸ ਸਟੇਡੀਅਮ ਫਤਹਿਗੜ੍ਹ ਸਾਹਿਬ, ਗੁਰਦਾਸਪੁਰ ਵਿੱਚ ਜੂਡੋ, ਹਾਕੀ, ਫੁੱਟਬਾਲ, ਅਥਲੈਟਿਕਸ, ਜਿਮਨਾਸਟਿਕਸ, ਬੈਡਮਿੰਟਨ, ਵੇਟ ਲਿਫਟਿੰਗ ਤੇ ਕੁਸ਼ਤੀ ਲਈ ਟਰਾਇਲ ਸਪੋਰਟਸ ਸਟੇਡੀਅਮਗੁਰਦਾਸਪੁਰ, ਹੁਸ਼ਿਆਰਪੁਰ ਵਿੱਚ ਵੇਟਲਿਫਟਿੰਗ,ਵਾਲੀਬਾਲ, ਖੋਹ-ਖੋਹ, ਅਥਲੈਟਿਕਸ, ਬਾਸਕਟਬਾਲ, ਬਾਕਸਿੰਗ, ਫੁੱਟਬਾਲ, ਜੂਡੋ, ਕੁਸ਼ਤੀ, ਹਾਕੀ, ਹੈਂਡਬਾਲ ਤੇ ਤੈਰਾਕੀ ਲਈ ਟਰਾਇਲ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ, ਜਲੰਧਰ ਵਿੱਚ ਹਾਕੀ,ਵਾਲੀਬਾਲ, ਬਾਸਕਟਬਾਲ, ਹੈਂਡਬਾਲ, ਤੈਰਾਕੀ, ਫੁੱਟਬਾਲ,  ਜਿਮਨਾਸਟਿਕਸ, ਵਾਲੀਬਾਲ, ਕੁਸ਼ਤੀ, ਅਥਲੈਟਿਕਸ, ਫੁੱਟਬਾਲ, ਜੂਡੋ, ਬਾਕਸਿੰਗ ਤੇਟੇਬਲ ਟੈਨਿਸ ਲਈ ਟਰਾਇਲ ਸਟੇਟ ਸਕੂਲ ਆਫ ਸਪੋਰਟਸ, ਹੰਸ ਰਾਜ ਸਟੇਡੀਅਮ ਤੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਹੋਣਗੇ।Decision to conduct selection trials

Share post:

Subscribe

spot_imgspot_img

Popular

More like this
Related

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...

ਕਿਸਾਨ ਅੰਦੋਲਨ ਕਿਸਾਨਾਂ ਦੀ ਆੜ ਵਿੱਚ ਵਿਸ਼ਵ ਵਪਾਰ ਸੰਗਠਨ ਦੀ ਆਪਣੀ ਲੜਾਈ ਹੈ: ਹਰਜੀਤ ਗਰੇਵਾਲ

ਕੈਨੇਡਾ ਦੇ ਖਾਲਿਸਤਾਨੀਆਂ ਨੇ ਕਿਸਾਨਾਂ ਦੇ ਧਰਨੇ 'ਤੇ ਕੀਤਾ...