decision

ਪੰਜਾਬ ਦੇ ਸਕੂਲਾਂ ‘ਚ ਕੱਲ੍ਹ ਤੋਂ ਛੁੱਟੀਆਂ, ਗਰਮੀ ਦੇ ਕਹਿਰ ਕਾਰਨ ਲਿਆ ਫੈਸਲਾ

Holidays in schools from tomorrow ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ […]
Punjab  Breaking News 
Read More...

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦੇ ਨਿਰਮਾਣ ‘ਤੇ ਹਾਈ ਕੋਰਟ ਦਾ ਅਹਿਮ ਫ਼ੈਸਲਾ

 ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦੇ ਨਿਰਮਾਣ ਕਾਰਜ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਸਿਰਫ਼ ਇੱਕ ਘਰ ਦੀ ਚਾਰਦੀਵਾਰੀ ਦੇ ਮੁਆਵਜ਼ੇ ਨੂੰ ਲੈ ਕੇ 40,000 ਕਰੋੜ ਦੇ ਜਨਹਿਤ ਦੇ ਪ੍ਰਾਜੈਕਟ ’ਤੇ ਰੋਕ ਲਗਾਉਣਾ ਅਣ-ਉਚਿਤ ਹੋਵੇਗਾ। ਉਕਤ ਐਕਸਪ੍ਰੈੱਸ ਵੇਅ ਪੰਜਾਬ ਦੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਠਾਨਕੋਟ ਸਮੇਤ […]
Punjab  National  Breaking News 
Read More...

ਜਲੰਧਰ ਵਿੱਚ ਖਿਡਾਰੀਆਂ/ਖਿਡਾਰਨਾਂ ਦੇ ਦਾਖਲੇ ਲਈ 22 ਤੋਂ 25 ਮਈ 2023 ਤੱਕ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

Decision to conduct selection trials ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੋਰਟਸ ਵਿੰਗ (ਰੈਜੀਡੈਂਸ਼ਲ) ਦੇ ਟਰਾਇਲਾਂ ਤਹਿਤ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿੱਚ ਅਥਲੈਟਿਕਸ, ਕੁਸ਼ਤੀ, ਜਿਮਨਾਸਟਿਕ, ਬਾਕਸਿੰਗ, ਤੈਰਾਕੀ, ਫੁੱਟਬਾਲ ਤੇ ਵਾਲੀਬਾਲ (ਉਮਰ ਵਰਗ 17 ਅਤੇ 19 ਲੜਕੇ) ਲਈ ਟਰਾਇਲ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿਖੇ 22 ਤੇ 23 ਮਈ ਅਤੇ ਲਾਜਵੰਤੀ ਆਊਟਡੋਰ […]
Punjab  Breaking News 
Read More...

ਨਵਜੋਤ ਸਿੱਧੂ ਦੀ ਸੁਰੱਖਿਆ ਮਾਮਲੇ ‘ਚ ਇਸ ਦਿਨ ਆਵੇਗਾ ਫ਼ੈਸਲਾ,

ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਖ਼ੁਫ਼ੀਆ ਏਜੰਸੀਆਂ ਅਤੇ ਇੰਟੈਲੀਜੈਂਸ ਬਿਊਰੋ ਨੇ ਅਦਾਲਤ ‘ਚ ਸੀਲਬੰਦ ਰਿਪੋਰਟ ਪੇਸ਼ ਕੀਤੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ […]
Punjab  Breaking News 
Read More...

Advertisement