delhi
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ ,ਇਸ ਵਜ੍ਹਾ ਕਰਕੇ CM ਨੇ ਲਿਆ ਫ਼ੈਸਲਾ
Published On
By Nirpakh News
CM Atishi Marlena ਰਾਜਧਾਨੀ ‘ਚ ਪ੍ਰਦੂਸ਼ਣ ਦੀ ਸਥਿਤੀ ਨੂੰ ਦੇਖਦੇ ਹੋਏ ਦਿੱਲੀ ‘ਚ ਸਰਕਾਰੀ ਦਫਤਰਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਸੀਐਮ ਆਤਿਸ਼ੀ ਨੇ ਦੱਸਿਆ ਕਿ ਦਿੱਲੀ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਬਦਲ ਦਿੱਤਾ ਗਿਆ ਹੈ। ਸੀਐਮ ਆਤਿਸ਼ੀ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਟ੍ਰੈਫਿਕ […]
Read More...
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ
Published On
By Nirpakh News
Satyendar Jain Bail ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਕਿਹਾ ਕਿ ਮੁਕੱਦਮੇ ਦੇ ਅਜੇ ਖਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਜਦੋਂ ਫੈਸਲਾ […]
Read More...
ਰਾਸ਼ਟਰਪਤੀ ਨੇ ਆਤਿਸ਼ੀ ਨੂੰ CM ਕੀਤਾ ਨਿਯੁਕਤ
Published On
By Nirpakh News
Atishi will take oath this evening ਅਰਵਿੰਦ ਕੇਜਰੀਵਾਲ ਦਾ ਅਸਤੀਫ਼ਾ ਮਨਜ਼ੂਰ ਕਰਦੇ ਹੋਏ ਰਾਸ਼ਟਰਪਤੀ ਨੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੂੰ ਦਿੱਲੀ ਦੀ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਨੇ 5 ਮੰਤਰੀਆਂ ਦੀ ਨਿਯੁਕਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਸਾਰਿਆਂ ਨੂੰ ਸਹੁੰ ਚੁੱਕ ਸਮਾਰੋਹ ਨੂੰ ਰਾਜ ਭਵਨ ਬੁਲਾਇਆ […]
Read More...
Arvind Kejriwal ਨੂੰ ਮਿਲੀ ਜ਼ਮਾਨਤ, ਆਉਣਗੇ ਜੇਲ੍ਹੋਂ ਬਾਹਰ
Published On
By Nirpakh News
Arvind Kejriwal got bail ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਵਲ ਭੂਈਆ ਦੀ ਬੈਂਚ ਨੇ ਕੇਜਰੀਵਾਲ ਨੂੰ ਜਮਾਨਤ ਦੇ ਦਿੱਤੀ ਹੈ। ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ […]
Read More...
ਮਨੀਸ਼ ਸਿਸੋਦੀਆ ਨੂੰ 18 ਮਹੀਨਿਆਂ ਬਾਅਦ ਮਿਲੀ ਵੱਡੀ ਰਾਹਤ, ਅੱਜ ਹੀ ਜੇਲ੍ਹ ਤੋਂ ਬਾਹਰ…
Published On
By Nirpakh News
Manish Sisodia got a big relief ਦਿੱਲੀ ਸ਼ਰਾਬ ਘੁਟਾਲੇ ਵਿੱਚ 18 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਦੇਸ਼ ਦੀ ਸਰਵਉੱਚ ਅਦਾਲਤ ਨੇ ਆਖਰਕਾਰ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 10 ਲੱਖ ਰੁਪਏ ਦੇ ਨਿੱਜੀ ਮੁਚੱਲਕੇ ਉਤੇ ਜ਼ਮਾਨਤ ਮਿਲ ਗਈ ਹੈ। ਖ਼ਬਰ ਹੈ […]
Read More...
‘ਕੇਜਰੀਵਾਲ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿਓ’ ਭਾਜਪਾ ਦਾ ਤਿਹਾੜ ਜੇਲ੍ਹ ਦੇ ਬਾਹਰ ਪ੍ਰਦਰਸ਼ਨ
Published On
By Nirpakh News
Kejriwal should resign as Chief Minister ਆਬਕਾਰੀ ਨੀਤੀ ਘਪਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਸੀ. ਬੀ. ਆਈ. ਵਲੋਂ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਹਾਈ ਕੋਰਟ ਦੇ ਫ਼ੈਸਲੇ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਨੇ ਮੰਗਲਵਾਰ ਨੂੰ ਤਿਹਾੜ ਜੇਲ੍ਹ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ […]
Read More...
ਕੋਚਿੰਗ ਸੈਂਟਰ ‘ਚ ਪਾਣੀ ਭਰਨ ਨਾਲ ਤਿੰਨ ਵਿਦਿਆਰਥੀਆਂ ਦੀ ਮੌਤ, ਮਾਲਕ ਤੇ ਕੋਆਰਡੀਨੇਟਰ ਹਿਰਾਸਤ ‘ਚ
Published On
By Nirpakh News
Three students died due to flooding ਦਿੱਲੀ ਪੁਲਸ ਨੇ ਐਤਵਾਰ ਨੂੰ ਉਸ ਕੋਚਿੰਗ ਸੈਂਟਰ ਦੇ ਮਾਲਕ ਅਤੇ ਕੋਆਰਡੀਨੇਟਰ ਨੂੰ ਹਿਰਾਸਤ ਵਿਚ ਲੈ ਲਿਆ, ਜਿਸ ਦੇ ਬੇਸਮੈਂਟ ਵਿਚ ਮੀਂਹ ਦਾ ਪਾਣੀ ਭਰਨ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਇਸ ਘਟਨਾ ਦੇ ਸਬੰਧ ‘ਚ […]
Read More...
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ-ਸੁਪਰੀਮ ਕੋਰਟ ਦਾ ਹੁਕਮ, ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ
Published On
By Nirpakh News
Shambhu border will not open ਸ਼ੰਭੂ ਬਾਰਡਰ ‘ਤੇ ਸੁਪਰੀਮ ਕੋਰਟ ‘ਚ ਅੱਜ ਯਾਨੀ ਬੁੱਧਵਾਰ ਨੂੰ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸਪੱਸ਼ਟ ਕਿਹਾ ਕਿ ਸ਼ੰਭੂ ਸਰਹੱਦ ਹੁਣ ਨਹੀਂ ਖੁੱਲ੍ਹੇਗੀ ਅਤੇ ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ। ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਜਦੋਂ ਤੱਕ ਕਮੇਟੀ ਨਹੀਂ ਬਣ ਜਾਂਦੀ, ਉਦੋਂ ਤੱਕ ਪੰਜਾਬ ਅਤੇ ਹਰਿਆਣਾ ਸਰਕਾਰਾਂ […]
Read More...
ਤੜਕੇ-ਤੜਕੇ ਜ਼ੀਰਾ ਸ਼ਰਾਬ ਫੈਕਟਰੀ ‘ਤੇ ED ਦਾ ਛਾਪਾ!
Published On
By Nirpakh News
Punjab Deep Malhotra ED Raid
Read More...
ਬਾਰਿਸ਼ ‘ਚ ਦਿੱਲੀ ਦੀਆਂ ਸੜਕਾਂ ਬਣ ਗਈਆਂ ਨਦੀਆਂ
Published On
By Nirpakh News
Roads became rivers
Read More...
ਦਿੱਲੀ ‘ਚ ਅਜੇ ਹੋਰ ਪਵੇਗਾ ਮੀਂਹ, IMD ਨੇ ਕਿਹਾ- ਬੱਦਲ ਗਰਜਣਗੇ
Published On
By Nirpakh News
There will be more rain in Delhi
Read More...
Airforce ਦੇ ਏਅਰਕ੍ਰਾਫਟ ਵਿਚ ਦਿੱਲੀ ਆ ਰਹੇ ਅੰਮ੍ਰਿਤਪਾਲ
Published On
By Nirpakh News
Amritpal coming to Delhi
Read More...