Demand letter given by Sarpanch Union Ferozepur 07 ਅਪ੍ਰੈਲ ,2023 : ਮਮਦੋਟ ਤੋ ਪੱਤਰਕਾਰ ਲਛਮਣ ਸਿੰਘ ਸੰਧੂ ਦਰਸਲ : ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਖ਼ਰਚ ਹੋਈਆਂ ਗ੍ਰਾਂਟਾਂ ਦੀ ਜਾਂਚ ਲਈ ਟੀਮਾਂ ਦਾ ਗਠਨ ਕੀਤਾ ਹੈ ਸੋ ਪਿੰਡਾਂ ਵਿੱਚ ਜਾ ਕਿ ਪੰਚਾਇਤਾਂ ਦੀ ਫ਼ਿਜ਼ੀਕਲ ਵੈਰੀਫਿਕੇਸ਼ਨ ਕਰਨ ਗਈਆ ਉਸ ਦੇ ਵਿਰੋਧ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਨੇ ਸਰਪੰਚ ਯੂਨੀਅਨ ਦੇ ਪ੍ਰਧਾਨ ਸਾਰਜ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਅਤੇ ਡੀ ਡੀ ਪੀ ਓ ਫਿਰੋਜ਼ਪੁਰ ਨੂੰ ਇੱਕ ਮੰਗ ਪੱਤਰ ਦਿੱਤਾ Demand letter given by Sarpanch Union Ferozepur
READ ALSO : ਪੰਜਾਬ ਦੇ ਨਾਂ ਇਕ ਹੋਰ ਪ੍ਰਾਪਤੀ; ਭਾਰਤ ਸਰਕਾਰ ਵਲੋਂ ‘ਹਰ ਘਰ ਜਲ ਸਰਟੀਫਿਕੇਟ’ ਦੀ ਮਾਨਤਾ ਮਿਲੀ – ਜਿੰਪਾ
ਅਤੇ ਮੰਗ ਕੀਤੀ ਫ਼ਿਜ਼ੀਕਲ ਵੈਰੀਫਿਕੇਸ਼ਨ ਦੇ ਨਾਮ ਤੇ ਸਰਪੰਚਾਂ ਨੂੰ ਤੰਗ ਪ੍ਰੇਸਾਨ ਨਾ ਕੀਤਾ ਜਾਵੇ ਕਿਉਂਕਿ ਕਿ ਪੰਚਾਇਤਾਂ ਦਾ ਪਹਿਲਾ ਹੀ ਆਡਿਟ ਹੁੰਦਾ ਹੈ ਇਹ ਸਿਰਫ਼ ਪਿੰਡਾਂ ਦੇ ਸਰਪੰਚਾਂ ਨੂੰ ਪਾਰਟੀ ਬਾਜੀ ਕਰਕੇ ਤੰਗ ਪ੍ਰੇਸਾਨ ਕਰਨ ਦਾ ਤਰੀਕਾ ਹੈ ਹੋਰ ਕੁੱਝ ਨਹੀਂ ਇਸ ਕਰਕੇ ਇਸ ਫ਼ਿਜ਼ੀਕਲ ਵੈਰੀਫਿਕੇਸ਼ਨ ਦੇ ਨਾਮ ਤੇ ਪੰਚਾਇਤਾਂ ਨੂੰ ਹੋਰ ਤੰਗ ਪ੍ਰੇਸਾਨ ਨਾ ਕੀਤਾ ਜਾਵੇDemand letter given by Sarpanch Union Ferozepur
ਮਮਦੋਟ ਤੋ ਪੱਤਰਕਾਰ ਲਛਮਣ ਸਿੰਘ ਸੰਧੂ