ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵੱਲੋਂ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਸਮਰਥਨ

Date:

Democratic Bharatiya Samaj Party ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਚੌਧਰੀ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਹਾਜ਼ਰੀ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ ਇਸ ਮੌਕੇ ਪਾਰਟੀ ਦੇ ਪ੍ਰਧਾਨ ਰਾਜਿੰਦਰ ਗਿੱਲ ਨੇ ਆਪਣੇ ਸਾਥੀਆਂ ਦੀ ਹਾਜ਼ਰੀ ਵਿੱਚ ਦੱਸਿਆ ਕਿ 2019 ਦੀਆਂ ਲੋਕਸਭਾ ਚੋਣਾਂ ਵਿੱਚ ਜਲੰਧਰ ਲੋਕਸਭਾ ਤੋਂ ਕਾਂਗਰਸ ਉਮੀਦਵਾਰ ਸ੍ਰੀ ਸੰਤੋਖ ਸਿੰਘ ਚੌਧਰੀ ਨੂੰ ਪਾਰਟੀ ਵੱਲੋਂ ਸਮਰਥਨ ਦਿੱਤਾ ਸੀ ਉਸ ਸਮੇਂ ਪਾਰਟੀ ਇਹ ਲੋਕ ਸਭਾ ਦੀਆਂ ਚੋਣਾਂ ਨਹੀਂ ਲੜ ਰਹੀ ਸੀ ਇਹ ਉਪ ਚੋਣ ਵੀ ਨਹੀਂ ਲੜ ਰਹੀ ਸ੍ਰੀ ਚੌਧਰੀ ਦੀ ਅਚਾਨਕ ਮੌਤ ਕਾਰਨ ਇਹ ਚੋਣ ਹੋ ਰਹੀ ਹੈDemocratic Bharatiya Samaj Party

also read : ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਨ ਪਹੁੰਚੇ ਗੁਰਦਾਸ ਮਾਨ

ਪਾਰਟੀ ਦੇ ਫਾਊਂਡਰ ਸ੍ਰੀ ਵਿਜੇ ਹੰਸ ਵੀ 2019 ਵਿਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ ਸ੍ਰੀ ਹੰਸ ਅਤੇ ਸ੍ਰੀ ਚੌਧਰੀ ਨੂੰ ਸਰਧਾਂਜਲੀ ਵਜੋਂ ਇਸ ਚੋਣ ਵਿਚ ਬੀਬੀ ਕਰਮਜੀਤ ਕੌਰ ਨੂੰ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਵੱਲੋਂ ਸਮਰਥਨ ਦੇਣ ਦਾ ਐਲਾਨ ਕਰਦੇ ਹਾਂ ਸਮੂਹ ਪਾਰਟੀ ਅਹੁਦੇਦਾਰਾਂ ਪਾਰਟੀ ਵਰਕਰਾਂ ਨੂੰ ਅਪੀਲ ਕਰਦੇ ਹਾਂ ਕਿ ਇਸ ਉਪ ਚੋਣ ਵਿਚ ਕਾਂਗਰਸ ਨੂੰ ਜੇਤੂ ਬਣਾਉ। ਇਸ ਮੌਕੇ ਪ੍ਰਿੰਸੀਪਲ ਮੋਹਣ ਲਾਲ, ਯੁਵਰਾਜ ਸਿੰਘ, ਲਖਵੀਰ ਸਿੰਘ ਰਾਜਧਨ, ਪ੍ਰੇਮ ਸਰਸਰ, ਮੁਕੱਦਰ ਲਾਲ ਵਾਇਸ ਪ੍ਰਧਾਨ ਅਲਾਵਲਪੁਰ, ਮਹੰਤ ਪੰਚਾਨੰਦ, ਰਣਧੀਰ ਸਿੰਘ ਸੰਧੂ ਆਦਿ ਹਾਜ਼ਰ ਸਨ‌‌।Democratic Bharatiya Samaj Party

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...