ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ

ਜਲਾਲਾਬਾਦ, ਫਾਜ਼ਿਲਕਾ 27 ਅਪ੍ਰੈਲਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ ਵਿਖ਼ੇ ਪਹੁੰਚ ਕੇ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੇ ਕੰਮ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਨੇ ਖਰੀਦ ਏਂਜਸੀਆਂ ਨਾਲ ਬੈਠਕ ਕਰਕੇ ਕਿਸਾਨਾਂ ਤੇ ਆੜਤੀਆਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਨਾਲ ਨਾਲ ਲਿਫਟਿੰਗ ਨੂੰ ਹੋਰ ਵੀ ਤੇਜ ਕਰਨ ਦੀਆਂ […]

ਜਲਾਲਾਬਾਦ, ਫਾਜ਼ਿਲਕਾ 27 ਅਪ੍ਰੈਲ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ ਵਿਖ਼ੇ ਪਹੁੰਚ ਕੇ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੇ ਕੰਮ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ |
 ਉਨ੍ਹਾਂ ਨੇ ਖਰੀਦ ਏਂਜਸੀਆਂ ਨਾਲ ਬੈਠਕ ਕਰਕੇ ਕਿਸਾਨਾਂ ਤੇ ਆੜਤੀਆਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਨਾਲ ਨਾਲ ਲਿਫਟਿੰਗ ਨੂੰ ਹੋਰ ਵੀ ਤੇਜ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨ ਜਿਵੇ ਹੀ ਕਣਕ ਮੰਡੀ ਵਿਚ ਲੇ ਕੇ ਆਉਂਦਾ ਹੈ ਨਾਲੋ ਨਾਲ ਫਸਲ ਦੀ ਖਰੀਦ ਕਰਵਾਈ ਜਾਵੇ, ਇਸ ਤੋਂ ਇਲਾਵਾ ਮੰਡੀਆਂ ਵਿਚ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਦੀ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ|
  ਇਸ ਮੌਕੇ ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ ਅਤੇ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀ ਵੀ ਹਾਜਰ ਸਨ।

Tags:

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ