ਬਿਆਸ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਦਸਤਾਰਬੰਦੀ

ਬਿਆਸ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਦਸਤਾਰਬੰਦੀ

Dera Jagmalwali got a new dera chiefਡੇਰਾ ਜਗਮਾਲਵਾਲੀ ਨੂੰ ਨਵਾਂ ਡੇਰਾ ਮੁਖੀ ਮਿਲ ਗਿਆ ਹੈ। ਡੇਰਾ ਜਗਮਾਲਵਾਲੀ ਵਿਖੇ ਅੱਜ ਬਾਬਾ ਬਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ ਗਈ। ਦਸਤਾਰਬੰਦੀ ਦੀਆਂ ਸਾਹਮਣੇ ਆਈਆਂ ਤਸਵੀਰਾਂ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦਸਤਾਰ ਸਜਾਉਣ ਦੀ ਰਸਮ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਵਲੋਂ ਕੀਤੀ […]

Dera Jagmalwali got a new dera chief
ਡੇਰਾ ਜਗਮਾਲਵਾਲੀ ਨੂੰ ਨਵਾਂ ਡੇਰਾ ਮੁਖੀ ਮਿਲ ਗਿਆ ਹੈ। ਡੇਰਾ ਜਗਮਾਲਵਾਲੀ ਵਿਖੇ ਅੱਜ ਬਾਬਾ ਬਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ ਗਈ। ਦਸਤਾਰਬੰਦੀ ਦੀਆਂ ਸਾਹਮਣੇ ਆਈਆਂ ਤਸਵੀਰਾਂ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦਸਤਾਰ ਸਜਾਉਣ ਦੀ ਰਸਮ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਵਲੋਂ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਦੋਵੇਂ ਹੈਲੀਕਾਪਟਰ ਰਾਹੀਂ ਡੇਰਾ ਜਗਮਾਲਵਾਲੀ ਪਹੁੰਚੇ ਸਨ। ਇਸ ਮੌਕੇ ਸੰਤ ਬਲਜੀਤ ਸਿੰਘ ਦਾਦੂਵਾਲ ਵੀ ਨਜ਼ਰ ਆਏ। Dera Jagmalwali got a new dera chief

also read :- ਕੇਂਦਰ ਨੇ ‘ਇਕ ਰਾਸ਼ਟਰ, ਇਕ ਚੋਣ’ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ, ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ ਬਿੱਲ

ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼-ਵਿਦੇਸ਼ ਵਿੱਚ ਪ੍ਰਸਿੱਧ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਉੱਤਰਾਧਿਕਾਰੀ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਥਾਪਿਆ ਹੈ ਅਤੇ ਉਹਨਾਂ ਨੂੰ ਸੰਗਤ ਨੂੰ ਨਾਮ ਦੇਣ ਦਾ ਅਧਿਕਾਰ ਵੀ ਦਿੱਤਾ ਹੈ।Dera Jagmalwali got a new dera chief

Advertisement

Latest

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ