ਅੰਮ੍ਰਿਤਪਾਲ ‘ਤੇ DGP ਪੰਜਾਬ ਨੇ ਤੋੜੀ ਚੁੱਪੀ, ਕਾਨੂੰਨ ਨੂੰ ਲੋੜਿੰਦਾ ਬੰਦਾ ਫੜਾਂਗੇ, ਚੰਗਾ ਇਹੀ ਖੁਦ ਸਰੰਡਰ ਕਰ ਦੇਵੇ

DGP Punjab breaks silence on Amritpal

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ, ਖਾਸਕਰ ਪਾਕਿਸਤਾਨੀ ਏਜੰਸੀਆਂ ਲਈ ਕੰਮ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ।

ਅੰਮ੍ਰਿਤਪਾਲ ਤੇ DGP ਦਾ ਵੱਡਾ ਬਿਆਨ ਮੱਥਾ ਟੇਕਣ ਪਹੁੰਚੇ DGP ਗੌਰਵ ਯਾਦਵ।

DGP Punjab breaks silence on Amritpal ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ, ਖਾਸਕਰ ਪਾਕਿਸਤਾਨੀ ਏਜੰਸੀਆਂ ਲਈ ਕੰਮ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ।

ਉਨ੍ਹਾਂ ਆਖਿਆ ਕਿ ਅਜਿਹੇ ਲੋਕਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।DGP Punjab breaks silence on Amritpal

ਡੀਜੀਪੀ ਨੇ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ। ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਉਹ ਇੱਥੇ ਆ ਕੇ ਦੇਖਣ ਕਿ ਇੱਥੇ ਸਥਿਤੀ ਬਿਲਕੁਲ ਆਮ ਹੈ।

also read:ਬਾਗੇਸ਼ਵਰ ਬਾਬਾ ਦੀ ਵੀਡੀਓ !

ਅੰਮ੍ਰਿਤਪਾਲ ਸਿੰਘ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਜੋ ਵੀ ਕਾਨੂੰਨ ਨੂੰ ਲੋੜੀਂਦਾ ਹੈ, ਉਸ ਨੂੰ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।DGP Punjab breaks silence on Amritpal

[wpadcenter_ad id='4448' align='none']