Monday, December 23, 2024

Chamkila Movie Update: ਫ਼ਿਲਮ ‘ਚਮਕੀਲਾ’ ਦੇ ਪ੍ਰਸਾਰਣ ‘ਤੇ ਲੱਗੀ ਰੋਕ! ਜਾਣੋ ਕੀ ਹੈ ਇਸਦੇ ਕਾਰਨ

Date:

ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਅਤੇ ਪਰਿਣੀਤੀ ਚੋਪੜਾ (Parineeti Chopra) ਦੀ ਆਉਣ ਵਾਲੀ ਫ਼ਿਲਮ ‘ਚਮਕੀਲਾ‘ (Chamkila movie) ਇੰਨੀ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਕਸਰ ਬਹੁਤ ਸਾਰੇ ਐਕਟਰ ਅਤੇ ਮਸ਼ਹੂਰ ਗਾਇਕ ਅਜਿਹੇ ਹੁੰਦੇ ਹਨ ਜਿੰਨਾ ਦੀਆਂ ਫ਼ਿਲਮ ਵੇਖਣ ਲਈ ਹਰ ਕੋਈ ਇੰਤਜ਼ਾਰ ਕਰਦਾ ਹੈ। ਫੈਨਸ ਉਹਨਾਂ ਐਕਟਰ ਦੀਆਂ ਫ਼ਿਲਮਾਂ ਨੂੰ ਖੂਬ ਪਸੰਦ ਵੀ ਕਰਦੇ ਹਨ। ਹਾਲ ਹੀ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਉੱਤੇ ਬਣ ਚੁੱਕੀ ਫ਼ਿਲਮ ‘ਚਮਕੀਲਾ’ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।

ਦਰਅਸਲ ਕਿਹਾ ਜਾ ਰਿਹਾ ਸੀ ਇਮਤਿਆਜ਼ ਅਲੀ ਦੇ ਨਿਰਦੇਸ਼ਨ ‘ਚ ਬਣੀ ਅਮਰ ਸਿੰਘ  ਚਮਕੀਲਾ ਦੀ ਬਾਇਓਪਿਕ ਫਿਲਮ ਨੂੰ ਹੁਣ ਸਿਨੇਮਾਘਰਾਂ ‘ਚ ਨਹੀਂ ਸਗੋਂ ਓਟੀਟੀ ‘ਤੇ ਰਿਲੀਜ਼ ਹੋਵੇਗੀ ਪਰ ਹੁਣ ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਇਸ ਫ਼ਿਲਮ (Chamkila movie) ਦੇ ਪ੍ਰਸਾਰਣ ‘ਤੇ ਪੂਰੀ ਤਰ੍ਹਾਂ ਰੋਕ ਲੱਗਾ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਪੰਜਾਬ ਦੇ ਮਰਹੂਮ ਗਾਇਕ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਦੀ ਅਪੀਲ ਕਰਕੇ ਅਦਾਲਤ ਨੇ ਫ਼ਿਲਮ ਦੇ ਪ੍ਰਸਾਰਣ ‘ਤੇ ਰੋਕ ਲੱਗਾ ਦਿੱਤੀ ਹੈ। ਗੌਰਤਲਬ ਹੈ ਕਿ ਕਿਹਾ ਜਾ ਰਿਹਾ ਸੀ ਕਿ ਦਿਲਜੀਤ ਦੋਸਾਂਝ (Diljit Dosanjh) ਅਤੇ ਪਰਿਣੀਤੀ ਚੋਪੜਾ ਦੀ ਫਿਲਮ ‘ਚਮਕੀਲਾ’ (Chamkila movie) ਹੁਣ ਨੈੱਟਫਲਿਕਸ ‘ਤੇ ਰਿਲੀਜ਼ ਹੋਵੇਗੀ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਸੀ ਪਰ ਹੁਣ ਫ਼ਿਲਮ (Chamkila movie) ਦੇ ਪ੍ਰਸਾਰਣ ‘ਤੇ ਪੂਰੀ ਤਰ੍ਹਾਂ ਰੋਕ ਲੱਗਾ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਪੰਜਾਬ ਦੇ ਮਰਹੂਮ ਗਾਇਕ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਦੀ ਅਪੀਲ ਕਰਕੇ ਅਦਾਲਤ ਨੇ ਫ਼ਿਲਮ ਦੇ ਪ੍ਰਸਾਰਣ ‘ਤੇ ਰੋਕ ਲੱਗਾ ਦਿੱਤੀ ਹੈ। ਗੌਰਤਲਬ ਹੈ ਕਿ ਕਿਹਾ ਜਾ ਰਿਹਾ ਸੀ ਕਿ ਦਿਲਜੀਤ ਦੋਸਾਂਝ (Diljit Dosanjh) ਅਤੇ ਪਰਿਣੀਤੀ ਚੋਪੜਾ ਦੀ ਫਿਲਮ ‘ਚਮਕੀਲਾ’ (Chamkila movie) ਹੁਣ ਨੈੱਟਫਲਿਕਸ ‘ਤੇ ਰਿਲੀਜ਼ ਹੋਵੇਗੀ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਸੀ ਪਰ ਹੁਣ ਫ਼ਿਲਮ (Chamkila movie) ਦੇ ਪ੍ਰਸਾਰਣ ‘ਤੇ ਪੂਰੀ ਤਰ੍ਹਾਂ ਰੋਕ ਲੱਗਾ ਦਿੱਤੀ ਗਈ ਹੈ

ਪੰਜਾਬ ਦੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦਾ ਨਾਂ ਦੇਸ਼ ਦੇ ਮੰਨੇ-ਪ੍ਰਮੰਨੇ ਗਾਇਕਾਂ ਵਿੱਚੋਂ ਇੱਕ ਸੀ। ਅਮਰ ਸਿੰਘ ਚਮਕੀਲਾ ਦਾ ਜਨਮ 21 ਜੁਲਾਈ 1960 ਨੂੰ ਲੁਧਿਆਣਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਦਾ ਅਸਲੀ ਨਾਂ ਧਨੀ ਰਾਮ ਸੀ। 8 ਮਾਰਚ 1988 ਨੂੰ ਆਪਣੀ ਪਤਨੀ ਅਮਰਜੋਤ ਅਤੇ ਦੋਸਤਾਂ ਨਾਲ ਅਮਰ ਸਿੰਘ ਚਮਕੀਲਾ ਇੱਕ ਪ੍ਰੋਗਰਾਮ ਲਈ ਜਲੰਧਰ ਦੇ ਮਹਾਸਮਪੁਰ ਪਹੁੰਚੇ ਸਨ। ਇਸ ਦੌਰਾਨ ਕੁਝ ਨੌਜਵਾਨਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਫਰਾਰ ਹੋ ਗਏ।

Also Read : ਕੰਗਨਾ ਰਣੌਤ ਨੇ ਜਨਮਦਿਨ ਦਾ ਸੰਦੇਸ਼ ਸਾਂਝਾ ਕੀਤਾ, ਦੁਖੀ ਲੋਕਾਂ ਤੋਂ ਮੰਗੀ ਮਾਫੀ: ‘ਮੈਂ ਸ਼ਾਮਾ ਚਾਹਤੀ ਹੂ’

Share post:

Subscribe

spot_imgspot_img

Popular

More like this
Related