ਦਿਲਜੀਤ ਦੋਸਾਂਝ ਦੀ ‘ਚਮਕੀਲਾ’ ਫ਼ਿਲਮ ਦਾ ਪਹਿਲਾ ਟੀਜ਼ਰ ਰਿਲੀਜ਼ !

Date:

ਦਿਲਜੀਤ ਦੋਸਾਂਝ ਹੁਣ ਸਿਰਫ ਪੰਜਾਬ ਹੀ ਨਹੀਂ, ਸਗੋਂ ਪੂਰੇ ਭਾਰਤ ’ਚ ਆਪਣੀ ਅਦਾਕਾਰੀ ਦੇ ਜੌਹਰ ਦਿਖਾ ਰਹੇ ਹਨ। ਹਾਲ ਹੀ ’ਚ ਸੁਪਰਹਿੱਟ ਫ਼ਿਲਮ ‘ਜੋੜੀ’ ਦੇਣ ਤੋਂ ਬਾਅਦ ਹੁਣ ਦਿਲਜੀਤ ਦੋਸਾਂਝ ਬਾਲੀਵੁੱਡ ਫ਼ਿਲਮ ਲੈ ਕੇ ਆ ਰਹੇ ਹਨ, ਜਿਸ ਦਾ ਨਾਂ ਹੈ ‘ਚਮਕੀਲਾ’।Diljit Dosanjh’s ‘Chamkila’

ਜਿਵੇਂ ਕਿ ਨਾਂ ਤੋਂ ਹੀ ਸਪੱਸ਼ਟ ਹੈ ਕਿ ਦਿਲਜੀਤ ਦੋਸਾਂਝ ਦੀ ਇਹ ਫ਼ਿਲਮ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ’ਤੇ ਆਧਾਰਿਤ ਹੈ। ਦਿਲਜੀਤ ਦੋਸਾਂਝ ਅਮਰ ਸਿੰਘ ਚਮਕੀਲਾ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ, ਉਥੇ ਪਰਿਣੀਤੀ ਚੋਪੜਾ ਅਮਰਜੋਤ ਕੌਰ ਦੀ ਭੂਮਿਕਾ ਨਿਭਾਅ ਰਹੀ ਹੈ।Diljit Dosanjh’s ‘Chamkila’

also read :- ਸਬ-ਤਹਿਸੀਲ ਮਜੀਠਾ ਵਿਖੇ ਦਫਤਰਾਂ ਨੂੰ 8 ਵਜੇ ਤਕ ਲੱਗੇ ਰਹੇ ਤਾਲ਼ੇ

ਫ਼ਿਲਮ ਦੇ ਪਹਿਲੇ ਟੀਜ਼ਰ ’ਚ ਦਿਲਜੀਤ ਦੋਸਾਂਝ ਦੀ ਲੁੱਕ ਹੂ-ਬ-ਹੂ ਅਮਰ ਸਿੰਘ ਚਮਕੀਲਾ ਵਾਂਗ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋਵੋਗੇ।

ਇਸ ਫ਼ਿਲਮ ਨੂੰ ਇਮਤਿਆਜ਼ ਅਲੀ ਨੇ ਡਾਇਰੈਕਟ ਕੀਤਾ ਹੈ, ਜਿਸ ’ਚ ਏ. ਆਰ. ਰਹਿਮਾਨ ਦਾ ਸੰਗੀਤ ਸੁਣਾਈ ਦੇਣ ਵਾਲਾ ਹੈ। ਨੈੱਟਫਲਿਕਸ ’ਤੇ ਇਹ ਫ਼ਿਲਮ ਸਾਲ 2024 ’ਚ ਰਿਲੀਜ਼ ਹੋਵੇਗੀ।Diljit Dosanjh’s ‘Chamkila’

Share post:

Subscribe

spot_imgspot_img

Popular

More like this
Related

24 ਦਸੰਬਰ ਤੱਕ ਮਨਾਇਆ ਜਾਵੇਗਾ ਸੁਸ਼ਾਸਨ ਹਫ਼ਤਾ-ਡਿਪਟੀ ਕਮਿਸ਼ਨਰ

ਮਾਨਸਾ, 19 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...

ਪੰਜਾਬ ‘ਚ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ , ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਆਟੋ ‘ਚੋਂ ਸੁੱਟਿਆ ਹੈਂਡ ਗ੍ਰਨੇਡ

Grenade Attack Update  ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਗੁਰਦਾਸਪੁਰ...