ਪੰਜਾਬ ਸਰਕਾਰ ਵੱਲੋਂ PSPCL ਤੇ PSTCL ਦੇ ਨਵੇਂ ਡਾਇਰੈਕਟਰ ਨਿਯੁਕਤ, ਪੜ੍ਹੋ ਡਿਟੇਲ

Date:

Director Administration PSTCL Patiala ਪੰਜਾਬ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਤੇ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ (PSTCL) ਲਈ ਨਵੇਂ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਇਕ ਟਵੀਟ ਵਿਚ ਦੱਸਿਆ ਕਿ ਜਸਬੀਰ ਸਿੰਘ ਨੂੰ ਪੀਐਸਪੀਸੀਐਲ ਦਾ ਡਾਇਰੈਕਟਰ ਤੇ ਨੇਮ ਚੰਦ ਨੂੰ ਪੀਐਸਟੀਸੀਐਲ ਦਾ ਡਾਇਰੈਕਟਰ ਥਾਪਿਆ ਗਿਆ ਹੈ।Director Administration PSTCL Patiala

also read : ਸ਼੍ਰੋਮਣੀ ਕਮੇਟੀ ਵੱਲੋਂ ਬੁਲਾਇਆ ਗਏ ਵਿਸ਼ੇਸ਼ ਇਜਲਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੀਡਿਆ ਨਾਲ਼ ਗੱਲਬਾਤ

ਡਾਇਰੈਕਟਰ ਲਈ ਦੋ ਸਾਲ ਦੀ ਨਿਯੁਕਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨੇਮ ਚੰਦ ਮਾਨਸਾ ਦੇ ਸ਼ਹਿਰ ਸਰਦੂਲਗੜ੍ਹ ਤੇ ਜਸਬੀਰ ਸਿੰਘ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਰਹਿਣ ਵਾਲੇ ਹਨ।Director Administration PSTCL Patiala

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...