ਜਿ਼ਲ੍ਹਾ ਮੈਜਿਸਟਰੇਟ ਨੇ ਪੋਲਿੰਗ ਸਟੇਸ਼ਨਾਂ ਨੂੰ ਤੰਬਾਕੂ ਮੁਕਤ ਜੋਨ ਕੀਤਾ ਘੋਸਿਤ

On

ਫਾਜ਼ਿਲਕਾ 31 ਮਈ 2024 ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਡਾ. ਸੇਨੂ ਦੁੱਗਲ  ਨੇ ਕੋਪਟਾ ਐਕਟ 2003 ਦੇ ਸੈਕਸ਼ਨ 4 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ-2024 ਦੌਰਾਨ ਜਿ਼ਲ੍ਹੇ ਦੀ ਹਦੂਦ ਅੰਦਰ ਬਣਾਏ ਗਏ ਸਮੂਹ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਜੋਨ ਘੋਸਿਤ ਕੀਤਾ ਹੈ। ਇਸ ਹੁਕਮ ਅਨੁਸਾਰ ਪੋਲਿੰਗ ਬੂਥ ਅੰਦਰ ਸਿਗਰਟ,ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ਅਤੇ ਨਾਲ ਲਿਆਉਣ ਤੇ ਪਾਬੰਦੀ ਲਗਾ ਦਿੱਤੀ ਹੈ।  […]

ਫਾਜ਼ਿਲਕਾ 31 ਮਈ 2024

ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਡਾ. ਸੇਨੂ ਦੁੱਗਲ  ਨੇ ਕੋਪਟਾ ਐਕਟ 2003 ਦੇ ਸੈਕਸ਼ਨ 4 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ-2024 ਦੌਰਾਨ ਜਿ਼ਲ੍ਹੇ ਦੀ ਹਦੂਦ ਅੰਦਰ ਬਣਾਏ ਗਏ ਸਮੂਹ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਜੋਨ ਘੋਸਿਤ ਕੀਤਾ ਹੈ। ਇਸ ਹੁਕਮ ਅਨੁਸਾਰ ਪੋਲਿੰਗ ਬੂਥ ਅੰਦਰ ਸਿਗਰਟ,ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ਅਤੇ ਨਾਲ ਲਿਆਉਣ ਤੇ ਪਾਬੰਦੀ ਲਗਾ ਦਿੱਤੀ ਹੈ।  ਹੁਕਮ ਅਨੁਸਾਰ ਪੋਲਿੰਗ ਬੂਥਾਂ ਦੇ ਪ੍ਰੋਜਾਈਡਿੰਗ ਅਫਸਰ ਨੂੰ ਤੰਬਾਕੂ ਮੁਕਤ ਜੋਨ ਦਾ ਸਟੇਟਸ ਬਣਾਈ ਰੱਖਣ ਲਈ ਨੋਡਲ ਅਫ਼ਸਰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Edited By: Nirpakh News

More News

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Top News

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ,...
Punjab 
ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਜਿੱਥੋਂ ਲਾਹਾ ਲੈ ਕੇ ਵਿਦਿਆਰਥੀ ਆਪਣੇ ਸੁਨਹਿਰੀ ਭਵਿੱਖ...
Punjab 
ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 24 ਜਨਵਰੀ:                     ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ                                 
Uncategorized 
ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ...
Punjab 
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

बिजनेस

ਚੈਂਪੀਅਨ ਖਿਡਾਰੀ ਉਸੈਨ ਬੋਲਟ ਨਾਲ ਧੋਖਾਧੜੀ, ਖਾਤੇ ‘ਚੋਂ ਗਾਇਬ ਹੋਏ 103 ਕਰੋੜ ਰੁਪਏ ਚੈਂਪੀਅਨ ਖਿਡਾਰੀ ਉਸੈਨ ਬੋਲਟ ਨਾਲ ਧੋਖਾਧੜੀ, ਖਾਤੇ ‘ਚੋਂ ਗਾਇਬ ਹੋਏ 103 ਕਰੋੜ ਰੁਪਏ
ਸਾਨ ਜੁਆਨ (ਪੋਰਟੋ ਰੀਕੋ)- ਜਮਾਇਕਾ ਦੇ ਦੌੜਾਕ ਉਸੈਨ ਬੋਲਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਇਸ ਗੱਲ ਨੂੰ ਲੈ ਕੇ...
Copyright (c) Nirpakh Post All Rights Reserved.
Powered By Vedanta Software