Saturday, December 21, 2024

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦਾ ਖੁੱਲ੍ਹਿਆ ਖਾਤਾ

Date:

Doda Assembly Seat

 ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਿਧਾਨ ਸਭਾ ਚੋਣਾਂ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੌਰਾਨ ਡੋਡਾ ਸੀਟ ਤੋਂ ‘ਆਪ’ ਨੇਤਾ ਮਹਿਰਾਜ ਮਲਿਕ ਨੇ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਮਹਿਰਾਜ ਮਲਿਕ ਨੂੰ ਜਿੱਤ ‘ਤੇ ਵਧਾਈ ਦਿੰਦੇ ਹੋਏ ‘ਐਕਸ’ ‘ਤੇ ਇਕ ਵੀਡੀਓ ਸ਼ੇਅਰ ਕੀਤਾ ਹੈ।

ਆਮ ਆਦਮੀ ਪਾਰਟੀ ਨੇ ‘ਐਕਸ’ ‘ਤੇ ਲਿਖਿਆ ਕਿ ਡੋਡਾ ਵਿਧਾਨ ਸਭਾ ਤੋਂ ਪਾਰਟੀ ਉਮੀਦਵਾਰ ਮਹਿਰਾਜ ਮਲਿਕ ਦੀ ਜਿੱਤ ‘ਤੇ ਦੇਸ਼ ਭਰ ਵਿਚ ਫੈਲੀ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਬਹੁਤ-ਬਹੁਤ ਵਧਾਈਆਂ।

Read Also : ਪੰਜਾਬ ‘ਚ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਉਮੀਦਵਾਰਾਂ ਦੇ ਕਾਗ਼ਜ਼ ਰੱਦ

ਡੋਡਾ ਸੀਟ ‘ਤੇ ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਸਖਤ ਮੁਕਾਬਲਾ ਹੋਣ ਦੀ ਸੰਭਾਵਨਾ ਸੀ ਪਰ ਆਮ ਆਦਮੀ ਪਾਰਟੀ ਨੇ ਇਸ ਜਿੱਤ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਆਮ ਆਦਮੀ ਪਾਰਟੀ ਨੇ ਮਹਿਰਾਜ ਮਲਿਕ ਨੂੰ ਟਿਕਟ ਦਿੱਤੀ ਸੀ, ਜਦੋਂ ਕਿ ਨੈਸ਼ਨਲ ਕਾਨਫਰੰਸ ਦੇ ਖਾਲਿਦ ਨਜੀਬ ਸੁਹਾਰਵਾਦੀ ਇੰਡੀਆ ਗੱਠਜੋੜ ਵੱਲੋਂ ਚੋਣ ਮੈਦਾਨ ਵਿੱਚ ਸਨ ਅਤੇ ਭਾਜਪਾ ਨੇ ਗਜੈ ਸਿੰਘ ਰਾਣਾ ਨੂੰ ਮੈਦਾਨ ਵਿੱਚ ਉਤਾਰਿਆ ਸੀ।

Doda Assembly Seat

Share post:

Subscribe

spot_imgspot_img

Popular

More like this
Related

ਰੂਸ ‘ਤੇ 9/11 ਵਰਗਾ ਹਮਲਾ, 37 ਮੰਜ਼ਿਲਾ ਇਮਾਰਤ ਨਾਲ ਟਕਰਾਇਆ ਜਹਾਜ਼

Drone Attack on Russia ਯੂਕਰੇਨ ਨਾਲ ਚੱਲ ਰਹੀ ਜੰਗ ਦੇ...

ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਝਟਕਾ , ED ਚਲਾਏਗੀ ਫਿਰ ਤੋਂ ਮੁਕੱਦਮਾ , ਮਿਲੀ ਮਨਜ਼ੂਰੀ

ED Arvind Kejriwal ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ...