Saturday, January 18, 2025

ਸਮੈਮ ਸਕੀਮ ਸਾਲ 2024-25 ਅਧੀਨ ਅਪਲਾਈ ਕੀਤੀਆਂ ਦਰਖਾਸਤਾਂ ਦਾ ਡਰਾਅ

Date:


ਫ਼ਿਰੋਜ਼ਪੁਰ, 10 ਦਸੰਬਰ 2024:

ਖੇਤੀ ਮਸ਼ੀਨਰੀ ਦੀ ਸਮੈਮ ਸਕੀਮ ਅਧੀਨ ਜਿਹਨਾਂ ਕਿਸਾਨਾਂ ਵੱਲੋਂ ਦਰਖਾਸਤਾਂ ਦਿੱਤੀਆਂ ਗਈਆਂ ਸਨ, ਉਹਨਾਂ ਦਾ ਡਰਾਅ ਸੁਕਰਵਾਰ ਮਿਤੀ 13 ਦਸੰਬਰ 2024 ਨੂੰ  ਡਿਪਟੀ ਕਮਿਸ਼ਨਰ  ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਕੱਢਿਆ ਜਾਣਾ ਹੈ। ਇਸ ਬਾਬਤ ਮੁੱਖ ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇਹ ਅਰਜ਼ੀਆਂ agrimachinerypb.com ਪੋਰਟਲ ’ਤੇ ਕਿਸਾਨਾਂ ਵੱਲੋਂ ਦਿੱਤੀਆਂ ਗਈਆਂ ਜਿਹਨਾਂ ਵਿੱਚ 338 ਕਿਸਾਨ ਗਰੁੱਪਾਂ, 168 ਨਿੱਜੀ ਕਿਸਾਨ ਜਰਨਲ ਕੈਟਾਗੇਰੀ ਤੇ,141 ਸਪੈਸ਼ਲ ਕੰਪੋਨੈਂਟ ਅਧੀਨ ਅਰਜੀਆਂ ਪ੍ਰਾਪਤ ਹੋਈਆਂ ਸਨ ਅਤੇ ਇਹਨਾਂ ਦਾ ਡਰਾਅ ਕੰਪਿਊਟਰਾਈਡ ਲਾਟਰੀ ਸਿਸਟਮ ਰਾਹੀਂ ਮਿਤੀ 13 ਦਸੰਬਰ 2024 ਨੂੰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਰ ਕਮੇਟੀ ਮੈਂਬਰਾਂ ਦੀ ਮੌਜੂਦਗੀ ਵਿੱਚ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੱਢਿਆ ਜਾਣਾ ਹੈ।

Share post:

Subscribe

spot_imgspot_img

Popular

More like this
Related

ਰੋਡ ਸੇਫਟੀ ਜਾਗਰੂਕਤਾ ਲਈ ਨੁਕੜ ਮੀਟਿੰਗ ਕੀਤੀ ਗਈ 

ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਜ਼ਿਲਾ...

-ਗਊਸ਼ਾਲਾ ਸੇਵਾ ਸਦਨ ਅੰਨਦਿਆਣਾ ਵਿਖੇ ਗਊਧੰਨ ਭਲਾਈ ਕੈਂਪ ਲਗਾਇਆ ਗਿਆ-

ਫ਼ਰੀਦਕੋਟ 18 ਜਨਵਰੀ,2025 ਸ਼੍ਰੀ ਅਸ਼ੋਕ ਕੁਮਾਰ ਸਿੰਗਲਾ  ਚੇਅਰਮੈਨ ਗਊ ਸੇਵਾ...

 ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ‘ਤੇ ਹੋਇਆ ਹਮਲਾ ! ਗੱਡੀ ‘ਤੇ ਮਾਰੇ ਪੱਥਰ,,

Delhi Election 2025  ਦਿੱਲੀ ਚੋਣਾਂ ਦੌਰਾਨ ਸ਼ਨੀਵਾਰ ਨੂੰ ਸਾਬਕਾ ਮੁੱਖ...