ਪਿੰਡ ਰਾਜੌਕੇ ਪਲੋ ਪੱਤੀ ਤੋਂ ਸਰਚ ਦੌਰਾਨ ਹੋਇਆ ਡਰੋਨ ਬਰਾਮਦ

Drone in Amritsar:

Drone in Amritsar:

ਅੰਮ੍ਰਿਤਸਰ।

ਪੱਤਰਕਾਰ ਕਵਲਜੀਤ ਦੀ ਖ਼ਾਸ ਰਿਪੋਰਟ

19 ਸਤੰਬਰ 2023

ਅੱਜ ਬਾਅਦ ਦੁਪਹਿਰ 3:32 ਵਜੇ ਪਿੰਡ ਰਾਜੋਕੇ ਨੇੜੇ ਬੀਓਪੀ ਪੱਲੋ ਪੱਤੀ ਰਾਜੋਕੇ ਵਿਖੇ ਡਰੋਨ ਗਤੀਵਿਧੀ ਦੀ ਸੂਚਨਾ ਮਿਲਣ ਤੇ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਰਚ ਆਪ੍ਰੇਸ਼ਨ ਦੌਰਾਨ ਗੁਰਮੁੱਖ ਸਿੰਘ ਪੁੱਤਰ ਗੁਰਦਿਆਲ ਸਿੰਘ ਰਾਜੋਕੇ ਥਾਨਾ ਖਾਲੜਾ ਦੇ ਖੇਤ ਵਿੱਚੋਂ ਡਰੋਨ ਬਰਾਮਦ ਹੋਇਆ। Drone in Amritsar:

ਇਹ ਵੀ ਪੜ੍ਹੋ: ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਏ.ਜੀ.ਸੀ.ਐਮ.ਐਸ. ਲਾਂਚ

ਬਰਾਮਦ ਕੀਤਾ ਗਿਆ ਡਰੋਨ ਚੀਨ ਵਿੱਚ ਬਣਿਆ ਇੱਕ ਕਵਾਡਕਾਪਟਰ ਡ੍ਰੋਨ ਹੈ। ਦੇਰ ਸ਼ਾਮ ਤੱਕ ਤਲਾਸ਼ੀ ਮੁਹਿੰਮ ਚੱਲ ਰਹੀ ਸੀ ਅਜੇ ਤੱਕ ਡਰੋਨ ਤੋਂ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਲਈ ਤਲਾਸ਼ੀ ਮੁਹਿੰਮ ਜਾਰੀ ਹੈ Drone in Amritsar:


Advertisement

Latest

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ
ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ