Dukh Nivaran Sahib

ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

ਪਟਿਆਲਾ, 15 ਅਪ੍ਰੈਲਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ […]
Punjab  Breaking News 
Read More...

Advertisement