ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਮੀਨਾਂ ਨਾਲ ਲੱਗਦੀਆਂ ਸੜਕਾ ਦੇ ਬਰਮਾਂ ਉੱਪਰ ਲਗਾਏ ਗਏ ਬੂਟਿਆਂ ਨੂੰ ਬਚਾਉਣ ਲਈ ਪੂਰਨ ਸਹਿਯੋਗ ਦੇਣ। ਇਸ ਨਾਲ ਮਗਨਰੇਗਾ ਸਕੀਮ ਅਧੀਨ ਜਾਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿੱਤਾ ਜਾ ਸਕੇਗਾ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਐਸ.ਡੀ.ਐਮਜ਼. ਸ: ਅਰਵਿੰਦਰ ਪਾਲ ਸਿੰਘ, ਸ: ਮਨਕੰਵਲ ਸਿੰਘ ਚਾਹਲ, ਸ: ਰਵਿੰਦਰ ਸਿੰਘ ਅਰੋੜਾ, ਕੰਜ਼ਰਵੇਟਰ ਡਵੀਜ਼ਨਲ ਅਫਸਰ ਜੰਗਲਾਤ ਵਿਭਾਗ ਸ੍ਰੀ ਐਸ ਕੇ ਸਾਗਰ, ਸਿਵਲ ਸਰਜਨ ਡਾ. ਸੁਮਿਤ ਸਿੰਘ, ਐਕਸੀਐਨ ਨਹਿਰੀ ਵਿਭਾਗ ਸ੍ਰੀ: ਕੁਲਵਿੰਦਰ ਸਿੰਘ,ਐਕਸੀਐਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸੁਖਦੇਵ ਸਿੰਘ, ਜਿਲ੍ਹਾ ਜੰਗਲਾਤ ਅਫ਼ਸਰ ਸ: ਅਮਨੀਤ ਸਿੰਘ, ਐਕਸੀਐਨ ਪੀ.ਡਬਲਯੂ.ਡੀ. ਸ: ਇੰਦਰਜੀਤ ਸਿੰਘ, ਪ੍ਰਿੰਸੀਪਲ ਆਈ.ਟੀ.ਆਈ. ਕੈਪਟਨ ਸੰਜੀਵ ਸ਼ਰਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ ਵਿੱਤ ਕਮਿਸ਼ਨਰ, ਵਣ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ ਪਲਾਂਟੇਸ਼ਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
———–