ਪੰਜਾਬ ਵਿਚ ਭੂਚਾਲ ਦੇ ਝਟਕੇ, ਘਰਾਂ ਵਿਚੋਂ ਬਾਹਰ ਨਿਕਲੇ ਲੋਕ

Earthquakes in Punjab

Earthquakes in Punjab

ਪੰਜਾਬ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਕਈ ਇਲਾਕਿਆਂ ਵਿਚ ਰਾਤ 9:23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ।

ਤਰਨਤਾਰਨ, ਫਿਰੋਜ਼ਪੁਰ ਤੇ ਮੁਕਤਸਰ ‘ਚ ਭੂਚਾਲ ਦੇ ਝਟਕੇ ਲੱਗੇ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 3.8 ਮਾਪੀ ਗਈ ਹੈ। ਤਰਨਤਾਰਨ ‘ਚ ਜ਼ਮੀਨ ਤੋਂ 40 ਕਿਲੋਮੀਟਰ ਹੇਠਾਂ ਭੂਚਾਲ ਦਾ ਕੇਂਦਰ ਰਿਹਾ।

READ ALSO:ਲੁਧਿਆਣਾ ਵਿਚ ਵੱਡੀ ਗੈਂਗਵਾਰ, ਗੈਂਗਸਟਰ ਦੀ ਮੌਤ, ਇਕ ਗੰਭੀਰ ਜ਼ਖਮੀ…

ਸੋਮਵਾਰ ਰਾਤ 9:23 ਵਜੇ ਫਿਰੋਜ਼ਪੁਰ ਵਿੱਚ ਭੂਚਾਲ ਦੇ ਬੜੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

Earthquakes in Punjab

[wpadcenter_ad id='4448' align='none']